Nojoto: Largest Storytelling Platform

White ਅੱਲਾ ਪਕਿ ਮੁਹੱਬਤ ਦਾ ਸਾਗਰ ਓ, ਮੇਹਰਬਾਨ ਕਿਰਪਾਲ ਦਿ

White ਅੱਲਾ ਪਕਿ ਮੁਹੱਬਤ ਦਾ ਸਾਗਰ ਓ,
ਮੇਹਰਬਾਨ ਕਿਰਪਾਲ ਦਿਆਲ ਸਾਈੰ
ਉਸਦੀ ਸਿਫਤ ਨਾ ਕਿਸੇ ਤੋੰ ਲਿਖ  ਹੋਣੀ,
ਭਾਵੇ ਲਿਖ ਲਿਖ ਕੇ ਤੂੰ ਜੋਰ ਲਾਈ,
ਵੱਡਾ ਆਪ ਓ  ਤੇ ਵੱਡਾ ਦਿਲ ਉਸਦਾ,
ਅਤਿ ਸੁੰਦਰ ਤੇ ਬੇਮਿਸਾਲ ਸਾਈਂ
ਸਭਨੂੰ ਤਾਰਦਾ ਓ ਤੂੰ ਚਰਨੀ ਢਹਿ,
ਤੂੰ ਐਵੇਂ ਨਾ ਦਿਲੋ ਵਿਸਾਰ ਸਾਈਂ,

     ਜੱਗੀ ਰਾਹੀ,,

©ਜਗਸੀਰ ਜੱਗੀ ਰਾਹੀ #sad_quotes 
#poem✍🧡🧡💛 
#Punjabipoetry 
#Shaayari
White ਅੱਲਾ ਪਕਿ ਮੁਹੱਬਤ ਦਾ ਸਾਗਰ ਓ,
ਮੇਹਰਬਾਨ ਕਿਰਪਾਲ ਦਿਆਲ ਸਾਈੰ
ਉਸਦੀ ਸਿਫਤ ਨਾ ਕਿਸੇ ਤੋੰ ਲਿਖ  ਹੋਣੀ,
ਭਾਵੇ ਲਿਖ ਲਿਖ ਕੇ ਤੂੰ ਜੋਰ ਲਾਈ,
ਵੱਡਾ ਆਪ ਓ  ਤੇ ਵੱਡਾ ਦਿਲ ਉਸਦਾ,
ਅਤਿ ਸੁੰਦਰ ਤੇ ਬੇਮਿਸਾਲ ਸਾਈਂ
ਸਭਨੂੰ ਤਾਰਦਾ ਓ ਤੂੰ ਚਰਨੀ ਢਹਿ,
ਤੂੰ ਐਵੇਂ ਨਾ ਦਿਲੋ ਵਿਸਾਰ ਸਾਈਂ,

     ਜੱਗੀ ਰਾਹੀ,,

©ਜਗਸੀਰ ਜੱਗੀ ਰਾਹੀ #sad_quotes 
#poem✍🧡🧡💛 
#Punjabipoetry 
#Shaayari