Nojoto: Largest Storytelling Platform

ਕੀ ਹੋਇਆ ਜੇ ਪੱਤਝੜ ਆਈ ਤੂੰ ਅਗਲੀ ਰੁੱਤ ਵਿੱਚ ਯਕੀਨ ਰੱਖੀ ਮ

ਕੀ ਹੋਇਆ ਜੇ ਪੱਤਝੜ ਆਈ
ਤੂੰ ਅਗਲੀ ਰੁੱਤ ਵਿੱਚ ਯਕੀਨ ਰੱਖੀ
ਮੈਂ ਲੱਭਕੇ ਲੈ ਆਉਨਾ ਕਿੱਤੋ ਕਲਮਾਂ ਨੂੰ
ਤੁੰ ਫੁੱਲਾਂ ਜੋਗੀ ਜ਼ਮੀਨ ਰੱਖੀ...
ਕੀ ਹੋਇਆ ਜੇ ਪੱਤਝੜ ਆਈ
ਤੂੰ ਅਗਲੀ ਰੁੱਤ ਵਿੱਚ ਯਕੀਨ ਰੱਖੀ
ਮੈਂ ਲੱਭਕੇ ਲੈ ਆਉਨਾ ਕਿੱਤੋ ਕਲਮਾਂ ਨੂੰ
ਤੁੰ ਫੁੱਲਾਂ ਜੋਗੀ ਜ਼ਮੀਨ ਰੱਖੀ...