#GuruTegBahadurji ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ॥ ਜੇ ਰੱਬ ਸਭ ਤੋਂ ਪਵਿੱਤਰ ਹਸਤੀ ਹੈ ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ । ©jittu sekhon #GuruTegBahadurJi