ਤੂਫਾਨ ਵੀ ਆਉਣਾ ਚਾਹੀਦਾ ਹੈ ਜਿੰਦਗੀ ਦੇ ਵਿੱਚ ਪਤਾ ਚੱਲ ਜਾਦਾਂ ਹੈ ਕੋਣ ਸਾਡਾ ਹੱਥ ਛੱਡਕੇ ਭੱਜਦਾ ਹੈ ਅਤੇ ਕੋਣ ਹੱਥ ਫੜਕੇ.. ✍️ ©Jyoti Sharma #Motivational #Life #Quote