Nojoto: Largest Storytelling Platform

ਸੱਜਣਾ ਦੀਆਂ ਤਸਵੀਰਾਂ ਸੀਨੇ ਲਾ ਲੈਂਦੇ ਹਾਂ ਗਮ ਦੋ ਪਲ ਲਈ ਭ

ਸੱਜਣਾ ਦੀਆਂ ਤਸਵੀਰਾਂ ਸੀਨੇ ਲਾ ਲੈਂਦੇ ਹਾਂ
ਗਮ ਦੋ ਪਲ ਲਈ ਭੁੱਲਾ ਲੈਂਦੇ ਹਾਂ
ਜਦੋਂ ਜਿਕਰ ਹੁੰਦਾ ਏ ਯਾਰ ਦਾ ਮਹਿਫ਼ਿਲ ਵਿੱਚ
ਅਸੀਂ ਹੱਸ ਕੇ ਗਿੱਲੀਆਂ ਪਲਕਾਂ ਝੁੱਕਾ ਲੈਂਦੇ ਹਾਂ
                                       ✍ਤੇਰਾ ਦੀਪ ਸੰਧੂ kaur jot Ravneet kaur #suman# Gagan Bhullar Lovely Kour