Nojoto: Largest Storytelling Platform

ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿੱਚ ਪੰਚਾਇਤੀ , ਸ਼ਾਮਲਾ

ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿੱਚ ਪੰਚਾਇਤੀ , ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ ਓਹਨਾਂ ਨੂੰ ਅਪੀਲ ਹੈ ਕਿ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ ..ਕਿਉਂਕਿ ਪੰਜਾਬ ਸਰਕਾਰ ਵੱਲੋੰ 1 ਜੂਨ ਤੋ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਜਾਇਜ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ. #ਹਰਖ਼ਬਰਤੇਨਜ਼ਰ  #HarKhabarTeNazar #aishvlog  https://youtube.com/@HarKhabarTeNaza

©ਹਰ ਖ਼ ਬਰ ਤੇ ਨਜ਼ਰ
  https://youtube.com/@HarKhabarTeNaza