#ਉਸਨੇ ਜਿਸ ਦਾ ਵੀ ਕੀਤਾ ਦਿਲੋਂ ਕੀਤਾ #ਪਰ ਕੋਈਆ ਨੇ ਉਸਦਾ ਦਿਲ ਦੁਖਾਇਆ ਏ #ਉਹ ਹਰ ਗੱਲ ਲਾ ਲੈਂਦੀ ਏ ਦਿਲ ਤੇ #ਉਸਨੂੰ ਆਪਣੇ ਆਪਣੀ ਜਾਨ ਤੋਂ ਵੀ ਵੱਧ ਪਿਆਰੇ ਨੇ #ਖੁਆਹਿਸ਼ ਹੈ ਉਸਦੀ ਹਰ ਇੱਕ ਦਾ ਦਿਲ ਜਿੱਤ ਲੈਣਾ #ਫਿਤਰਤ ਨਹੀ ਕਿਸੇ ਨੂੰ ਦੁੱਖ ਦੇਣ ਦੀ😪🙏 ਪ੍ਰੀਤ ਕੌਰ✍ #ReachingTop