Nojoto: Largest Storytelling Platform

Copy ਕਰਨ ਗੱਲਾਂ ਜੋ ਏ ਨਾ ਚੰਗੇ ਕੰਮ ਉਏ, ਜੇ ਆਪਣੇ ਚ ਦਮ ਆ

Copy ਕਰਨ ਗੱਲਾਂ ਜੋ ਏ ਨਾ ਚੰਗੇ ਕੰਮ ਉਏ,
ਜੇ ਆਪਣੇ ਚ ਦਮ ਆ ਤਾਂ ਬਣੋ ਥੰਮ ਉਏ,
ਗੱਲ ਮੇਰੀ ਕੋੜੀ, ਲੱਗੁਗੀ ਜਰੁਰ, ਏਵੇ ਘਰ ਨਹੀ ਪੱਟੀਦਾ,
ਦੁਜਿਆ ਦੇ ਸਿਰ ਨਾਮ ਨੀ ਬਣਦਾ ਆਪਣੇ ਚ ਦਮ ਰੱਖੀਦਾ..!! #harsurinderdhaliwal #harsurinder.1
Copy ਕਰਨ ਗੱਲਾਂ ਜੋ ਏ ਨਾ ਚੰਗੇ ਕੰਮ ਉਏ,
ਜੇ ਆਪਣੇ ਚ ਦਮ ਆ ਤਾਂ ਬਣੋ ਥੰਮ ਉਏ,
ਗੱਲ ਮੇਰੀ ਕੋੜੀ, ਲੱਗੁਗੀ ਜਰੁਰ, ਏਵੇ ਘਰ ਨਹੀ ਪੱਟੀਦਾ,
ਦੁਜਿਆ ਦੇ ਸਿਰ ਨਾਮ ਨੀ ਬਣਦਾ ਆਪਣੇ ਚ ਦਮ ਰੱਖੀਦਾ..!! #harsurinderdhaliwal #harsurinder.1