ਇਹੁ ਜਗੁ ਅੰਧਾ ਸਭੁ ਅੰਧੁ ਕਮਾਵੈ ਬਿਨੁ ਗੁਰ ਮਗੁ ਨ ਪਾਏ ॥ ਨਾਨਕ ਸਤਿਗੁਰੁ ਮਿਲੈ ਤ ਅਖੀ ਵੇਖੈ ਘਰੈ ਅੰਦਰਿ ਸਚੁ ਪਾਏ ॥ ਕਾਗਾ ਕਰੰਗ ਢੰਢੋਲਿਆ ਸਗਲਾ ਖਾਇਆ ਮਾਸੁ ॥ ਏ ਦੁਇ ਨੈਨਾ ਮਤਿ ਛੁਹਉ ਪਿਰ ਦੇਖਨ ਕੀ ਆਸ ॥ ਰਾਮੁ ਜਪਹੁ ਮੇਰੀ ਸਖੀ ਸਖੈਨੀ ॥ ਸਤਿਗੁਰੁ ਸੇਵਿ ਦੇਖਹੁ ਪ੍ਰਭੁ ਨੈਨੀ ॥੧॥ ਰਹਾਉ ॥ ਨਦਰੀ ਸਤਗੁਰੁ ਸੇਵੀਐ ਨਦਰੀ ਸੇਵਾ ਹੋਇ ॥ ਨਦਰੀ ਇਹੁ ਮਨੁ ਵਸਿ ਆਵੈ ਨਦਰੀ ਮਨੁ ਨਿਰਮਲੁ ਹੋਇ ॥੧॥ ਏ ਨੇਤ੍ਰਹੁ ਮੇਰਿਹੋ ਹਰਿ ਤੁਮ ਮਹਿ ਜੋਤਿ ਧਰੀ ਹਰਿ ਬਿਨੁ ਅਵਰੁ ਨ ਦੇਖਹੁ ਕੋਈ ॥ ਹਰਿ ਬਿਨੁ ਅਵਰੁ ਨ ਦੇਖਹੁ ਕੋਈ ਨਦਰੀ ਹਰਿ ਨਿਹਾਲਿਆ ॥ ਏਈ ਅਖੀਆਂ ਜੁ ਪੇਖਿ ਪ੍ਥਮ ਅਨੂਪ ਰੂਪ ਕਾਮਨਾ ਪੂਰਨ ਕਰਿ ਸਹਜ ਸਮਾਨੀ ਹੈ॥ ©Biikrmjet Sing #gur