Nojoto: Largest Storytelling Platform

ਸਭ ਦੇ ਖਾਤੇ ਦਿਲ ਦੀ ਬੈਂਕ ਵਿੱਚ ਖੋਲ ਦਿੱਤੇ ਆ... . ਬੋਲ ਚ

ਸਭ ਦੇ ਖਾਤੇ ਦਿਲ ਦੀ ਬੈਂਕ ਵਿੱਚ ਖੋਲ ਦਿੱਤੇ ਆ...
.
ਬੋਲ ਚਾਹੇ ਖਰੇ ਚਾਹੇ ਖੋਟੇ ਅਸੀ ਸਭ ਨੁੰ ਮੂੰਹ ਤੇ ਬੋਲ ਦਿੱਤੇ ਆ..
.
ਕੋਣ ਕਰਦਾ ਏ ਜਿਆਦਾ ਕੋਣ ਕਰਦਾ ਏ ਘੱਟ 
ਹੁਣ ਸਭ ਦਾ ਲੇਖਾ ਜੋਖਾ ਕਰਨਾ ਏ..
.
ਕਿੰਨਾ ਚਿਰ ਚਲਾਕੀਆ ਕਰਲੇਂਗਾ ਮਿੱਤਰਾ ਆਖਿਰ 
ਚ ਤਾ ਯਮਰਾਜ ਨਾਲ ਹੀ ਹਿਸਾਬ ਕਰਨਾ ਏ.. #gurisingh #wmk #shayari #yamraj #pb48 #amloh #nojoto #jattlife #agglife

guri2679444423742

Guri

New Creator