Nojoto: Largest Storytelling Platform

ਕੁਝ ਪੰਨੇ ਤੇਰੀਆ ਯਾਦਾਂ ਦੇ , ਪੜਨੇ ਨੂੰ ਜੀਅ ਜਿਹਾ ਕਰਦਾ ਏ

ਕੁਝ ਪੰਨੇ ਤੇਰੀਆ ਯਾਦਾਂ ਦੇ ,
ਪੜਨੇ ਨੂੰ ਜੀਅ ਜਿਹਾ ਕਰਦਾ ਏ .!
ਤੇਰੇ ਬਿਨ ਜੀ ਕੇ ਦੇਖ ਲਿਆ ,
ਪਰ ਤੇਰੇ ਬਿਨ ਨਾ ਸਰਦਾ ਏ .!
ਏਹ ਔਖੇ ਲਫ਼ਜ਼ ਪਿਆਰਾਂ ਦੇ ,
ਪੜਨੇ ਨੂੰ ਦਿਲ ਤਾਂ ਡਰਦਾ ਏ .!
ਪਰ ਅੰਦਰੋਂ ਅੰਦਰੀ ਏਹ ਸੱਜ਼ਣਾ ,
ਤੈਨੂੰ ਬੜੀ ਮੁਹੱਬਤ ਕਰਦਾ ਏ.!
 - Teta @jagraj - ਮਹੱਬਤ
ਕੁਝ ਪੰਨੇ ਤੇਰੀਆ ਯਾਦਾਂ ਦੇ ,
ਪੜਨੇ ਨੂੰ ਜੀਅ ਜਿਹਾ ਕਰਦਾ ਏ .!
ਤੇਰੇ ਬਿਨ ਜੀ ਕੇ ਦੇਖ ਲਿਆ ,
ਪਰ ਤੇਰੇ ਬਿਨ ਨਾ ਸਰਦਾ ਏ .!
ਏਹ ਔਖੇ ਲਫ਼ਜ਼ ਪਿਆਰਾਂ ਦੇ ,
ਪੜਨੇ ਨੂੰ ਦਿਲ ਤਾਂ ਡਰਦਾ ਏ .!
ਪਰ ਅੰਦਰੋਂ ਅੰਦਰੀ ਏਹ ਸੱਜ਼ਣਾ ,
ਤੈਨੂੰ ਬੜੀ ਮੁਹੱਬਤ ਕਰਦਾ ਏ.!
 - Teta @jagraj - ਮਹੱਬਤ

ਮਹੱਬਤ

Home
Explore
Events
Notification
Profile