Nojoto: Largest Storytelling Platform

ਚੰਨ ਵਲ ਵੇਖ ਕੇ ਫਰਿਆਦ ਮੰਗਦੇ ਹਾਂ, ਅਸੀਂ ਜ਼ਿੰਦਗੀ ਚ ਬੱਸ ਤ

ਚੰਨ ਵਲ ਵੇਖ ਕੇ ਫਰਿਆਦ ਮੰਗਦੇ ਹਾਂ, ਅਸੀਂ ਜ਼ਿੰਦਗੀ ਚ ਬੱਸ ਤੇਰਾ ਪਿਆਰ ਮੰਗਦੇ ਹਾਂ, ਭੁੱਲ ਕੇ ਵੀ ਕਦੇ ਮੇਰੇ ਤੋ ਦੂਰ ਨਾ ਜਾਵੀਂ, ਅਸੀਂ ਕੇਹੜਾ ਤੇਰੇ ਤੋ ਤੇਰੀ ਜਾਂਨ ਮੰਗਦੇ ਹਾਂ