Nojoto: Largest Storytelling Platform

ਕਿਉਂ ਇੱਕ ਪਿਓ ਨੂੰ ਸ਼ੱਕ ਹੋਇਆ ਕਿ ਉਸਦੀ ਧੀ ਦੁੱਧ ਵਿੱਚ ਨੀਂ

 ਕਿਉਂ ਇੱਕ ਪਿਓ ਨੂੰ ਸ਼ੱਕ ਹੋਇਆ ਕਿ ਉਸਦੀ ਧੀ ਦੁੱਧ ਵਿੱਚ ਨੀਂਦ ਦੀਆਂ ਗੋਲੀਆਂ ਨਾ ਮਿਲਾ ਦੇਵੇ।

ਇਕ ਬਹੁਤ ਹੀ ਸੋਹਣਾ ਦਰਿਸ਼ ਦਿਮਾਗ ਦੀਆ ਅੱਖਾਂ ਸਾਹਮਣੇ ਆ ਰਿਹਾ। ਇਕ ਅੱਧ ਚਿੱਟੀ ਜੀ ਦਾਹੜੀ ਵਾਲਾ ਬੰਦਾ ਰਸੋਈ 'ਚ ਖੜਾ ਆਪਣੀ ਧੀ ਦੀ ਸਬਜੀ ਬਣਾਉਣ ਵਿੱਚ ਮਦਦ ਕਰ ਰਿਹੈ। ਇਸ ਤੋਂ ਪਹਿਲਾ ਸਬਜੀ ਉਹਦੀ ਪਤਨੀ ਬਣਾਉਦੀ ਸੀ ਪਰ ਅੱਜ ਉਹ ਆਪਣੇ ਪੇਕੇ ਘਰ ਗਈ ਆ ਇਸ ਲਈ ਸਾਰੇ ਕੰਮ ਸਾਂਭਣ ਦੀ ਡਿਊਟੀ ਧੀ ਦੀ ਐ। ਧੀ ਜਦੋਂ ਨਹਾ ਰਹੀ ਸੀ ਤਾਂ ਸਿਆਣੇ ਬਾਪੂ ਨੇ ਉਹਦਾ ਸਕੂਲ ਦਾ ਬੈਗ ਵੀ ਠੀਕ ਕੀਤਾ।

ਹੁਣ ਧੀ ਦਾ ਰੋਣਾ ਆ ਗਿਆ ਉਹ ਸੋਚ ਰਹੀ ਸੀ ਕਿ ਐਵੀਂ ਲੋਕੀ ਕਹਿੰਦੇ ਰਹਿੰਦੇ ਆ ਕਿ ਧੀਆਂ ਦੀ ਜੂਨ ਬੁਰੀ ਆ ਦੇਖੋ ਮੇਰੇ ਪਾਪਾ ਮੇਰੀ ਕਿੰਨੀ ਦੇਖਭਾਲ ਕਰਦੇ ਨੇ। ਆਥਣ ਦੇ ਵੇਲੇ ਘਰ ਵਿੱਚ ਇਕ ਰਿਸ਼ਤੇਦਾਰ ਆਉਣ ਕਾਰਨ ਦੁੱਧ ਨੂੰ ਉਭਾਲ ਦੇਣ ਵੇਲੇ ਧੀ ਕੱਲੀ ਰਹਿ ਗਈ। ਰਿਸ਼ਤੇਦਾਰ ਚਲੇ ਗਏ ਪਿਉ ਤੇ ਧੀ ਨੇ ਰਸੋਈ ਚ ਬੈਠ ਕੇ ਹੀ ਰੋਟੀ ਬਣਾ ਲਈ ਤੇ ਖਾ ਵੀ ਲਈ। ਪਰ ਧੀ ਬਾਪੂ ਦੇ ਮੂੰਹ 'ਤੇ ਇਕ ਭੈਅ ਨੂੰ ਪਛਾਣ ਕਰ ਰਹੀ ਸੀ। ਪੁੱਛਿਆ ਤਾਂ ਬਾਪੂ ਕਹਿੰਦਾ, “ਨਹੀ ਪੁੱਤ ਕੁਝ ਨਹੀ ਹੋਇਆ ਐਵੀਂ ਸਰੀਰ ਜਿਆ ਢਿੱਲਾ”। ਧੀ ਸੌਣ ਤੋ ਪਹਿਲਾਂ ਬਾਪੂ ਲਈ ਦੁੱਧ ਲੈ ਕੇ ਆਈ ਤਾਂ ਬਾਪੂ ਨੇ ਦੁੱਧ ਪੀਣ ਤੋਂ ਇਨਕਾਰ ਕੀਤਾ। ਇਹ ਕੀ ਹੋ ਗਿਆ ਬਾਪੂ ਨੂੰ.. ਗੜਵੀ ਦੁੱਧ ਦੀ ਪੀਂਦਾ ਰੋਜ ਅੱਜ ਘੁੱਟ ਵੀ ਨੀ ਪੀਤੀ। ਦੋਵੇ ਬਿਸਤਰਿਆ ਤੇ ਪੈ ਗਏ।
ਧੀ ਨੂੰ ਥੱਕ ਜਾਣ ਕਾਰਨ ਨੀਂਦ ਛੇਤੀ ਆ ਗਈ। ਪਰ ਬਾਪੂ ਨੂੰ ਅਚਵੀ ਲੱਗੀ ਹੋਈ ਸੀ, ਨੀਂਦ ਨਹੀ ਆ ਰਹੀ ਸੀ, ਘੋੜੇ ਵੇਚ ਕੇ ਸੌਣ ਵਾਲੇ ਨੂੰ ਅੱਜ ਕੀ ਹੋ ਗਿਆ।

ਚੱਲ ਓਏ ਲੇਖਕਾ ਪਤਾ ਕਰੀਏ, ਲੇਖਕ.. ਬਾਪੂ ਦੇ ਦਿਮਾਗ ਦੀ ਸੈਰ ਲਈ ਚੱਲ ਪਿਆ। ਅੰਦਰ ਗਏ ਤਾਂ ਇਕ ਆਵਾਜ ਸੁਣੀ ਜਿਸ ਵਿੱਚ ਇਕ ਆਸ਼ਕ ਤੇ ਉਸਦੀ ਮਸ਼ੂਕ ਗੱਲ ਕਰ ਰਹੇ ਸੀ।

ਕਿਉਂ ਇੱਕ ਪਿਓ ਨੂੰ ਸ਼ੱਕ ਹੋਇਆ ਕਿ ਉਸਦੀ ਧੀ ਦੁੱਧ ਵਿੱਚ ਨੀਂਦ ਦੀਆਂ ਗੋਲੀਆਂ ਨਾ ਮਿਲਾ ਦੇਵੇ। ਇਕ ਬਹੁਤ ਹੀ ਸੋਹਣਾ ਦਰਿਸ਼ ਦਿਮਾਗ ਦੀਆ ਅੱਖਾਂ ਸਾਹਮਣੇ ਆ ਰਿਹਾ। ਇਕ ਅੱਧ ਚਿੱਟੀ ਜੀ ਦਾਹੜੀ ਵਾਲਾ ਬੰਦਾ ਰਸੋਈ 'ਚ ਖੜਾ ਆਪਣੀ ਧੀ ਦੀ ਸਬਜੀ ਬਣਾਉਣ ਵਿੱਚ ਮਦਦ ਕਰ ਰਿਹੈ। ਇਸ ਤੋਂ ਪਹਿਲਾ ਸਬਜੀ ਉਹਦੀ ਪਤਨੀ ਬਣਾਉਦੀ ਸੀ ਪਰ ਅੱਜ ਉਹ ਆਪਣੇ ਪੇਕੇ ਘਰ ਗਈ ਆ ਇਸ ਲਈ ਸਾਰੇ ਕੰਮ ਸਾਂਭਣ ਦੀ ਡਿਊਟੀ ਧੀ ਦੀ ਐ। ਧੀ ਜਦੋਂ ਨਹਾ ਰਹੀ ਸੀ ਤਾਂ ਸਿਆਣੇ ਬਾਪੂ ਨੇ ਉਹਦਾ ਸਕੂਲ ਦਾ ਬੈਗ ਵੀ ਠੀਕ ਕੀਤਾ। ਹੁਣ ਧੀ ਦਾ ਰੋਣਾ ਆ ਗਿਆ ਉਹ ਸੋਚ ਰਹੀ ਸੀ ਕਿ ਐਵੀਂ ਲੋਕੀ ਕਹਿੰਦੇ ਰਹਿੰਦੇ ਆ ਕਿ ਧੀਆਂ ਦੀ ਜੂਨ ਬੁਰੀ ਆ ਦੇਖੋ ਮੇਰੇ ਪਾਪਾ ਮੇਰੀ ਕਿੰਨੀ ਦੇਖਭਾਲ ਕਰਦੇ ਨੇ। ਆਥਣ ਦੇ ਵੇਲੇ ਘਰ ਵਿੱਚ ਇਕ ਰਿਸ਼ਤੇਦਾਰ ਆਉਣ ਕਾਰਨ ਦੁੱਧ ਨੂੰ ਉਭਾਲ ਦੇਣ ਵੇਲੇ ਧੀ ਕੱਲੀ ਰਹਿ ਗਈ। ਰਿਸ਼ਤੇਦਾਰ ਚਲੇ ਗਏ ਪਿਉ ਤੇ ਧੀ ਨੇ ਰਸੋਈ ਚ ਬੈਠ ਕੇ ਹੀ ਰੋਟੀ ਬਣਾ ਲਈ ਤੇ ਖਾ ਵੀ ਲਈ। ਪਰ ਧੀ ਬਾਪੂ ਦੇ ਮੂੰਹ 'ਤੇ ਇਕ ਭੈਅ ਨੂੰ ਪਛਾਣ ਕਰ ਰਹੀ ਸੀ। ਪੁੱਛਿਆ ਤਾਂ ਬਾਪੂ ਕਹਿੰਦਾ, “ਨਹੀ ਪੁੱਤ ਕੁਝ ਨਹੀ ਹੋਇਆ ਐਵੀਂ ਸਰੀਰ ਜਿਆ ਢਿੱਲਾ”। ਧੀ ਸੌਣ ਤੋ ਪਹਿਲਾਂ ਬਾਪੂ ਲਈ ਦੁੱਧ ਲੈ ਕੇ ਆਈ ਤਾਂ ਬਾਪੂ ਨੇ ਦੁੱਧ ਪੀਣ ਤੋਂ ਇਨਕਾਰ ਕੀਤਾ। ਇਹ ਕੀ ਹੋ ਗਿਆ ਬਾਪੂ ਨੂੰ.. ਗੜਵੀ ਦੁੱਧ ਦੀ ਪੀਂਦਾ ਰੋਜ ਅੱਜ ਘੁੱਟ ਵੀ ਨੀ ਪੀਤੀ। ਦੋਵੇ ਬਿਸਤਰਿਆ ਤੇ ਪੈ ਗਏ। ਧੀ ਨੂੰ ਥੱਕ ਜਾਣ ਕਾਰਨ ਨੀਂਦ ਛੇਤੀ ਆ ਗਈ। ਪਰ ਬਾਪੂ ਨੂੰ ਅਚਵੀ ਲੱਗੀ ਹੋਈ ਸੀ, ਨੀਂਦ ਨਹੀ ਆ ਰਹੀ ਸੀ, ਘੋੜੇ ਵੇਚ ਕੇ ਸੌਣ ਵਾਲੇ ਨੂੰ ਅੱਜ ਕੀ ਹੋ ਗਿਆ। ਚੱਲ ਓਏ ਲੇਖਕਾ ਪਤਾ ਕਰੀਏ, ਲੇਖਕ.. ਬਾਪੂ ਦੇ ਦਿਮਾਗ ਦੀ ਸੈਰ ਲਈ ਚੱਲ ਪਿਆ। ਅੰਦਰ ਗਏ ਤਾਂ ਇਕ ਆਵਾਜ ਸੁਣੀ ਜਿਸ ਵਿੱਚ ਇਕ ਆਸ਼ਕ ਤੇ ਉਸਦੀ ਮਸ਼ੂਕ ਗੱਲ ਕਰ ਰਹੇ ਸੀ। #nojotophoto