Nojoto: Largest Storytelling Platform

ਹਰ ਸਾਹ ਤੇ ਤੇਰਾ ਖਿਆਲ ਰਹਿੰਦਾ, ਮੇਰੀਆਂ ਨਬਜਾਂ ਚੋ ਤੇਰਾ ਸ

ਹਰ ਸਾਹ ਤੇ ਤੇਰਾ ਖਿਆਲ ਰਹਿੰਦਾ,
ਮੇਰੀਆਂ ਨਬਜਾਂ ਚੋ ਤੇਰਾ ਸਵਾਲ ਰਹਿੰਦਾ,
ਤੂੰ ਇੱਕ ਵਾਰ ਮੇਰੀਆਂ ਯਾਦਾਂ ਚੋ ਆ ਕੇ
ਦੇਖ ਤੇਰੇ ਬਿਨਾਂ ਮੇਰਾ ਕੀ ਹਾਲ ਰਹਿੰਦਾ..

©iharidhaliwal #iharidhaliwal #kujkhasgallan 🌺✍🏻
ਹਰ ਸਾਹ ਤੇ ਤੇਰਾ ਖਿਆਲ ਰਹਿੰਦਾ,
ਮੇਰੀਆਂ ਨਬਜਾਂ ਚੋ ਤੇਰਾ ਸਵਾਲ ਰਹਿੰਦਾ,
ਤੂੰ ਇੱਕ ਵਾਰ ਮੇਰੀਆਂ ਯਾਦਾਂ ਚੋ ਆ ਕੇ
ਦੇਖ ਤੇਰੇ ਬਿਨਾਂ ਮੇਰਾ ਕੀ ਹਾਲ ਰਹਿੰਦਾ..

©iharidhaliwal #iharidhaliwal #kujkhasgallan 🌺✍🏻