Nojoto: Largest Storytelling Platform

ਸਭ ਤੋਂ ਖ਼ਤਰਨਾਕ ਹੁੰਦਾ ਹੈ ਮੁਰਦਾ ਸਾਂਤੀ ਨਾਲ ਭਰ ਜਾਣਾ, ਨਾ

ਸਭ ਤੋਂ ਖ਼ਤਰਨਾਕ ਹੁੰਦਾ ਹੈ
ਮੁਰਦਾ ਸਾਂਤੀ ਨਾਲ ਭਰ ਜਾਣਾ,
ਨਾ ਹੋਣਾ ਤੜਪ ਦਾ, 
ਸਭ ਸਹਿਣ ਕਰ ਜਾਣਾ 
ਘਰਾਂ ਤੋਂ ਨਿਕਲਣਾ ਕੰਮ ਤੇ
ਤੇ ਕੰਮ ਤੋਂ ਘਰ ਜਾਣਾ,
ਸਭ ਤੋਂ ਖ਼ਤਰਨਾਕ ਹੁੰਦਾ ਹੈ
ਸਾਡੇ ਸੁਪਨਿਆਂ ਦਾ ਮਰ ਜਾਣਾ.
-ਪਾਸ਼ "Paash" one of the legendary poet of punjab.

"Sab to Khatarnaak"

#nojoto #punjabi #nojotopunjabi #nojotoquotes #quotes #poetry #love #punjabi #punjab #paash #legend #poet #sabtokhatarnaak