Nojoto: Largest Storytelling Platform

ਜਿਵੇਂ ਵਿੱਚ ਕਚਹਿਰੀ ਕੇਸਾਂ ਦੀ ਜੱਜ ਪਾਉਂਦਾ ਰਹਿੰਦਾ ਤਾਰੀ

ਜਿਵੇਂ ਵਿੱਚ ਕਚਹਿਰੀ ਕੇਸਾਂ ਦੀ ਜੱਜ 
ਪਾਉਂਦਾ ਰਹਿੰਦਾ ਤਾਰੀਕ ਤੇ ਤਾਰੀਕ 
ਜੱਜ ਵਾਂਗੂੰ ਸੱਜਣਾ ਤੂੰ ਵੀ ਅੱਜ ਮਿਲਾਂਗੇ ਕੱਲ ਮਿਲਾਂਗੇ 
ਕਰਾਉਂਦਾ ਰਹਿੰਦਾ ਏ ਹਰ ਰੋਜ਼ ਉਡੀਕ
ਬਲਜੀਤ ਮਾਹਲਾ ਕੋਈ ਮਜੁਰਿਮ ਨਹੀਂ ਸੱਜਣਾ
ਉਮਰ ਕੈਦ ਸੁਣਾ ਦਿਉ ਮੈਨੂੰ ਜੱਜ ਸਾਹਿਬ ਪ੍ਰੀਤ

©BALJEET SINGH MAHLA judge  vidushi MISHRA  Sarla singh  ArbaazAhmed  Saim  Rose Ratan