Nojoto: Largest Storytelling Platform

ਸਾਨੂੰ ਲੋੜ੍ਹ ਤੇਰੀ ਹੈ ਕਿੰਨੀ ਅਸੀਂ ਦੱਸ ਦੇ ਨਹੀਂ, ਸੱਚ ਜਾ

ਸਾਨੂੰ ਲੋੜ੍ਹ ਤੇਰੀ ਹੈ ਕਿੰਨੀ ਅਸੀਂ ਦੱਸ ਦੇ ਨਹੀਂ,
ਸੱਚ ਜਾਨੀ ਤੇਰੇ ਬਿਨਾ ਅਸੀਂ ਕੱਖ ਦੇ ਨਹੀਂ...
ਤਸਵੀਰ ਤੇਰੀ ਰੱਖ ਲਈ ਹੈ #ਦਿਲ ਦੇ ਵਿਚ,
ਭੁੱਲ ਕੇ ਵੀ ਕਿਸੇ ਹੋਰ ਨੂੰ ਅਸੀਂ ਤੱਕ ਦੇ ਨਹੀਂ !!!

©Jagraj Sandhu #L♥️ve #pyaar #romance #Zindagi