ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ॥ ਜਪੁ ॥ ਆਦਿ ਸਚੁ ਜੁਗਾਦਿ ਸਚੁ ॥ ~~~ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥ ~~~ ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ~~~ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ ~~~ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ ~~~ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥ ~~~ ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ~~~ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥ ~~~ #दिलकीडायरी #collab #yqdidi #YourQuoteAndMine Collaborating with YourQuote Didi