Nojoto: Largest Storytelling Platform

ਇੱਕ ਸ਼ੇਰ ਨੇ #zoo ਵਿਚ ਇੱਕ ਬੰਦਾ ਮਾਰਤਾ, ਦੂਜਾ ਸ਼ੇਰ ਪੁੱਛਦ

ਇੱਕ ਸ਼ੇਰ ਨੇ #zoo ਵਿਚ ਇੱਕ ਬੰਦਾ ਮਾਰਤਾ,
ਦੂਜਾ ਸ਼ੇਰ ਪੁੱਛਦਾ ਕਿਊਂ ਮਾਰਿਆ..?
ਪਹਿਲਾ ਸ਼ੇਰ ਕਹਿੰਦਾ :- ਕੀ ਕਰਦਾ ਕਦੋ ਦਾ ਬਕਵਾਸ ਕਰੀ ਜਾ ਰਿਹਾ ਸੀ "ਇੰਨੀ ਵੱਡੀ ਬਿੱਲੀ" 😀

©Balkar
  #Hanuman
balkar7895593251518

Balkar

New Creator