Nojoto: Largest Storytelling Platform

ਜਿੱਥੇ ਜਿਸਮਾਂ ਦੀ ਭੁੱਖ ਖਤਮ ਹੋਵੇ, ਤਨ ਮਾਣੇ ਮੌਜ ਫਕੀਰ ਵਾ

ਜਿੱਥੇ ਜਿਸਮਾਂ ਦੀ ਭੁੱਖ ਖਤਮ ਹੋਵੇ,
ਤਨ ਮਾਣੇ ਮੌਜ ਫਕੀਰ ਵਾਲੀ।।
ਹਰ ਰੂਹ ਚੋਂ ਜੀਨੂੰ ਯਾਰ ਦਿਸੇ,
ਓਦੀ ਤੱਕਣੀ ਏ ਧੁਰ ਚੀਰ ਵਾਲੀ।।
ਤੂੰ ਕੀ ਜਾਣੇ ਓਦੇ ਬਾਰੇ ਓਏ,
ਜੀਦੀ ਸੋਚ ਹੀ ਏਨੀ ਨੀਕੀ ਏ ।।
ਜੀਨੂੰ ਸਮਝੇ ਜੱਗ ਤਮਾਸ਼ਾ ਓਏ ,
ਓ ਇਸ਼ਕ ਹਕੀਕੀ ਏ।।

 #sardarni#ishqhakiki
ਜਿੱਥੇ ਜਿਸਮਾਂ ਦੀ ਭੁੱਖ ਖਤਮ ਹੋਵੇ,
ਤਨ ਮਾਣੇ ਮੌਜ ਫਕੀਰ ਵਾਲੀ।।
ਹਰ ਰੂਹ ਚੋਂ ਜੀਨੂੰ ਯਾਰ ਦਿਸੇ,
ਓਦੀ ਤੱਕਣੀ ਏ ਧੁਰ ਚੀਰ ਵਾਲੀ।।
ਤੂੰ ਕੀ ਜਾਣੇ ਓਦੇ ਬਾਰੇ ਓਏ,
ਜੀਦੀ ਸੋਚ ਹੀ ਏਨੀ ਨੀਕੀ ਏ ।।
ਜੀਨੂੰ ਸਮਝੇ ਜੱਗ ਤਮਾਸ਼ਾ ਓਏ ,
ਓ ਇਸ਼ਕ ਹਕੀਕੀ ਏ।।

 #sardarni#ishqhakiki
krmbrar2993

Sardarni

New Creator