Nojoto: Largest Storytelling Platform

ਕਲਮ ਚੁੱਕ ਕੇ ਓਹਦੇ ਤੇ ਕੁਛ ਲਿਖਣ ਲੱਗਾ , ਦਸ ਓਹਦਾ ਭੋਲਾਪਨ

ਕਲਮ ਚੁੱਕ ਕੇ ਓਹਦੇ ਤੇ ਕੁਛ ਲਿਖਣ ਲੱਗਾ ,
ਦਸ ਓਹਦਾ ਭੋਲਾਪਨ ਲਿਖਾਂ ਯਾ ਚਤੁਰਾਈ ਲਿਖਾਂ ,
ਦੋਹਾਂ ਰਾਹਾਂ ਤੇ ਆਕੇ ਮੇਰਾ ਹੱਥ ਰੁਕ ਜਾਂਦਾ,
ਦਸ ਓਹਦਾ ਪਿਆਰ ਲਿਖਾਂ ਯਾ ਓਹਦੀ ਜੁਦਾਈ ਲਿਖਾਂ
                                     Deep sandhu
ਕਲਮ ਚੁੱਕ ਕੇ ਓਹਦੇ ਤੇ ਕੁਛ ਲਿਖਣ ਲੱਗਾ ,
ਦਸ ਓਹਦਾ ਭੋਲਾਪਨ ਲਿਖਾਂ ਯਾ ਚਤੁਰਾਈ ਲਿਖਾਂ ,
ਦੋਹਾਂ ਰਾਹਾਂ ਤੇ ਆਕੇ ਮੇਰਾ ਹੱਥ ਰੁਕ ਜਾਂਦਾ,
ਦਸ ਓਹਦਾ ਪਿਆਰ ਲਿਖਾਂ ਯਾ ਓਹਦੀ ਜੁਦਾਈ ਲਿਖਾਂ
                                     Deep sandhu
deepsandhu5113

Deep Sandhu

New Creator