White ਮੇਰੇ ਸਿਰ ਸਾਰੇ ਦੇ ਕੇ ਇਲਜ਼ਾਮ ਤੂੰ ਰੋ ਕੇ ਸੱਚੀ ਹੋ ਗਈ ਮੈਂ ਹੋਣਾ ਸੀ ਬਰੀ ਤੇਰੀ ਗਵਾਹੀ ਤੇ ਤੂੰ ਤੇ ਜਾ ਕੇ ਗੈਰਾਂ ਦੇ ਪੱਖ ਚ ਖਲੋ ਗਈ ਤੇਰੇ ਵਾਲੀ ਹੋਈ ਜਦ ਨਾਲ ਤੇਰੇ ਤਾਂ ਤੈਨੂੰ ਸਾਡਾ ਚੇਤਾ ਆਇਆ ਏ ਇਹ ਫਿਰ ਨਾ ਤੈਨੂੰ ਪਾਉਣ ਦੀ ਜਿੱਦ ਫੜ ਲੈ ਇਸੇ ਕਰਕੇ ਦਿਲ ਮੈਂ ਸ਼ਾਇਰੀ ਆਹਰੇ ਲਾਇਆ ਏ ©gurniat shayari collection #GoodMorning ਮੇਰਾ ਪਹਿਲਾ ਪਿਆਰ ਸੱਚਾ ਹਮਸਫ਼ਰ ਪੰਜਾਬੀ ਕਵਿਤਾ ਪਿਆਰ ਪਿਆਰ ਦੇ ਅੱਖਰ ਇਸ਼ਕ ਮੌਹਲਾ