Nojoto: Largest Storytelling Platform

ਨਾ ਦਿਉ ਮੈਨੂੰ ਸਾਹ ਉਧਾਰੇ ਦੋਸਤੋ, ਲੈ ਕੇ ਮੁੜ ਹਿੰਮਤ ਨਹੀਂ

ਨਾ ਦਿਉ ਮੈਨੂੰ ਸਾਹ ਉਧਾਰੇ ਦੋਸਤੋ,
ਲੈ ਕੇ ਮੁੜ ਹਿੰਮਤ ਨਹੀਂ ਪਰਤਾਣ ਦੀ।
ਨਾ ਕਰੋ 'ਸ਼ਿਵ' ਦੀ ਉਦਾਸੀ ਦਾ ਇਲਾਜ਼,
ਰੋਣ ਦੀ ਮਰਜ਼ੀ ਹੈ ਅੱਜ ਬੇਈਮਾਨ ਦੀ।


ਸ਼ਿਵ ਕੁਮਾਰ ਬਟਾਲਵੀ #sad #sadshairi
ਨਾ ਦਿਉ ਮੈਨੂੰ ਸਾਹ ਉਧਾਰੇ ਦੋਸਤੋ,
ਲੈ ਕੇ ਮੁੜ ਹਿੰਮਤ ਨਹੀਂ ਪਰਤਾਣ ਦੀ।
ਨਾ ਕਰੋ 'ਸ਼ਿਵ' ਦੀ ਉਦਾਸੀ ਦਾ ਇਲਾਜ਼,
ਰੋਣ ਦੀ ਮਰਜ਼ੀ ਹੈ ਅੱਜ ਬੇਈਮਾਨ ਦੀ।


ਸ਼ਿਵ ਕੁਮਾਰ ਬਟਾਲਵੀ #sad #sadshairi
nojotouser5799385328

Sidhu xyz

New Creator