"ਜੂਆ ਖੇਡ ਕਿ ਨਹੀਂ ਵਿਕਾਸ ਹੁੰਦੇ, ਨਕਲ ਅਕਲੋਂ ਬਗੈਰ ਮਾਰੀ, ਫਿਰ ਨਕਲਾਂ ਵਾਲੇ ਨਹੀਂ ਪਾਸ ਹੁੰਦੇ |" ਰਾਜਨੀਤੀ ਚ ਜਿੱਤਣ ਲਈ ਪੈਸੇ ਹੀ ਕਾਫੀ ਨਹੀਂ, ਕਿਰਦਾਰ ਵੀ ਘੜਨੇ ਪੈਂਦੇ ਨੇ| ਕਿਤਾਬਾਂ ਪੜ੍ਹਨੀਆਂ ਕਾਫੀ ਨਹੀਂ, ਦਿਮਾਗ਼ ਵੀ ਪੜਨੇ ਪੈਂਦੇ ਨੇ | ਫਾਇਦਿਆਂ ਦਾ ਤਾਂ ਪਤਾ ਨਹੀਂ, "ਲੱਧੜ "ਘਾਟੇ ਵੀ ਜਰਨੇ ਪੈਂਦੇ ਨੇ| ਰਾਜਨੀਤੀ ਵਿਕਾਸ ਵਾਲਾ ਜੂਆ ਹੈ, ਦਾਅ ਵੀ ਹਰਨੇ ਪੈਂਦੇ ਨੇ | ©Rakesh Ladhrh Robert "ਜੂਆ ਖੇਡ ਕਿ ਨਹੀਂ ਵਿਕਾਸ ਹੁੰਦੇ, ਨਕਲ ਅਕਲੋਂ ਬਗੈਰ ਮਾਰੀ, ਫਿਰ ਨਕਲਾਂ ਵਾਲੇ ਨਹੀਂ ਪਾਸ ਹੁੰਦੇ |" ਰਾਜਨੀਤੀ ਚ ਜਿੱਤਣ ਲਈ ਪੈਸੇ ਹੀ ਕਾਫੀ ਨਹੀਂ, ਕਿਰਦਾਰ ਵੀ ਘੜਨੇ ਪੈਂਦੇ ਨੇ|