Nojoto: Largest Storytelling Platform

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

॥ ਜਪੁ ॥

ਆਦਿ ਸਚੁ ਜੁਗਾਦਿ ਸਚੁ ॥ ~~~
ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥ ~~~
ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ~~~
ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ ~~~
ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ ~~~
ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥ ~~~
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ~~~
ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥ ~~~

 दोस्तां दे दरमियान
#ਦੋਸਤਾਂ #collab #yqbhaji  #YourQuoteAndMine
Collaborating with YourQuote Bhaji

madhav1592369316404

Madhav Jha

New Creator