Nojoto: Largest Storytelling Platform

ਸੁੱਟਿਆ ਏ ਜ਼ਿੰਦਗੀ ‘ਚੋਂ ਕੱਢ ਕੇ ਰੂਹ ਵਿੱਚ ਪਹਿਲਾਂ ਜੜ੍ਹ ਕ

ਸੁੱਟਿਆ ਏ ਜ਼ਿੰਦਗੀ ‘ਚੋਂ ਕੱਢ ਕੇ
ਰੂਹ ਵਿੱਚ ਪਹਿਲਾਂ ਜੜ੍ਹ ਕੇ ਵੇ...!!
ਛੱਡਿਆ ਏ ਬੇਕਦਰ ਜਿਹੇ ਹੋ ਕੇ
ਹੱਥ #ਜਗਰਾਜ ਤੂੰ ਫੜ੍ਹ ਕੇ ਵੇ..!!

ਤੈਨੂੰ ਤਾਂ ਕੋਈ ਫ਼ਰਕ ਨਾ ਸੱਜਣਾ
ਛੱਡ ਤੁਰ ਗਿਆ ਤੂੰ ਲੜ ਕੇ ਵੇ️..!!

- Tera @Jagraj -

©Jagraj Sandhu #Zindagi 
#SAD
ਸੁੱਟਿਆ ਏ ਜ਼ਿੰਦਗੀ ‘ਚੋਂ ਕੱਢ ਕੇ
ਰੂਹ ਵਿੱਚ ਪਹਿਲਾਂ ਜੜ੍ਹ ਕੇ ਵੇ...!!
ਛੱਡਿਆ ਏ ਬੇਕਦਰ ਜਿਹੇ ਹੋ ਕੇ
ਹੱਥ #ਜਗਰਾਜ ਤੂੰ ਫੜ੍ਹ ਕੇ ਵੇ..!!

ਤੈਨੂੰ ਤਾਂ ਕੋਈ ਫ਼ਰਕ ਨਾ ਸੱਜਣਾ
ਛੱਡ ਤੁਰ ਗਿਆ ਤੂੰ ਲੜ ਕੇ ਵੇ️..!!

- Tera @Jagraj -

©Jagraj Sandhu #Zindagi 
#SAD