Nojoto: Largest Storytelling Platform

ਰੱਬਾ ਉਹਦੀ ਤਕਦੀਰ ਨਾਲ ਮੇਰੀ ਤਕਦੀਰ ਮਿਲਾ ਦੇ ਮੇਰੇ ਹੱਥ ਵਿ

ਰੱਬਾ ਉਹਦੀ ਤਕਦੀਰ ਨਾਲ ਮੇਰੀ ਤਕਦੀਰ ਮਿਲਾ ਦੇ
ਮੇਰੇ ਹੱਥ ਵਿੱਚ ਤੂੰ ਉਹਦੀ ਲਕੀਰ ਬਣਾ ਦੇ-
ਮੈਂ ਰਹਾਂ ਜਾਂ ਨਾ ਰਹਾ ਉਹਦੇ ਕੋਲ
ਬੱਸ ਉਹਦੇ ਦਿੱਲ ਵਿੱਚ ਮੇਰੀ ਤਸਵੀਰ ਬਣਾ ਦੇ 
ਤੇਰਾ_ਪ੍ਰੀਤ #true
ਰੱਬਾ ਉਹਦੀ ਤਕਦੀਰ ਨਾਲ ਮੇਰੀ ਤਕਦੀਰ ਮਿਲਾ ਦੇ
ਮੇਰੇ ਹੱਥ ਵਿੱਚ ਤੂੰ ਉਹਦੀ ਲਕੀਰ ਬਣਾ ਦੇ-
ਮੈਂ ਰਹਾਂ ਜਾਂ ਨਾ ਰਹਾ ਉਹਦੇ ਕੋਲ
ਬੱਸ ਉਹਦੇ ਦਿੱਲ ਵਿੱਚ ਮੇਰੀ ਤਸਵੀਰ ਬਣਾ ਦੇ 
ਤੇਰਾ_ਪ੍ਰੀਤ #true