Nojoto: Largest Storytelling Platform

ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥

ਚੰਨਣ ਦੀ ਸੁਗੰਧਤ ਤੇਰੀ ਹੋਮ-ਸਾਮੱਗਰੀ ਬਣਾਉਂਦੀ ਹੈ, ਹਵਾ ਤੇਰੀ ਚੋਰੀ ਅਤੇ ਸਾਰੀ ਬਨਸਪਤੀ ਤੇਰੇ ਫੁੱਲ ਹਨ, ਹੈ ਪ੍ਰਕਾਸ਼ਵਾਨ ਪ੍ਰਭੂ!

ਮਲਆਨਲੋ = {ਮਲਯ-ਅਨਲੋ} ਮਲਯ ਪਹਾੜ ਵਲੋਂ ਆਉਣ ਵਾਲੀ ਹਵਾ (ਅਨਲ = ਹਵਾ)। ਮਲਯ ਪਰਬਤ ਉਤੇ ਚੰਦਨ ਦੇ ਬੂਟੇ ਹੋਣ ਕਰਕੇ ਉਧਰੋਂ ਆਉਣ ਵਾਲੀ ਹਵਾ ਸੁਗੰਧੀ ਵਾਲੀ ਹੁੰਦੀ ਹੈ। ਮਲਯ ਪਹਾੜ ਭਾਰਤ ਦੇ ਦੱਖਣ ਵਿਚ ਹੈ। ਸਗਲ = ਸਾਰੀ। ਬਨਰਇ = ਬਨਸਪਤੀ। ਫੂਲੰਤ = ਫੁੱਲ ਦੇ ਰਹੀ ਹੈ। ਜੋਤੀ = ਜੋਤਿ-ਰੂਪ ਪ੍ਰਭੂ।੧।ਮਲਯ ਪਰਬਤ ਵਲੋਂ ਆਉਣ ਵਾਲੀ ਹਵਾ, ਮਾਨੋ, ਧੂਪ (ਧੁਖ ਰਿਹਾ) ਹੈ, ਤੇ ਹਵਾ ਚੌਰ ਕਰ ਰਹੀ ਹੈ। ਸਾਰੀ ਬਨਸਪਤੀ ਜੋਤਿ-ਰੂਪ (ਪ੍ਰਭੂ ਦੀ ਆਰਤੀ) ਵਾਸਤੇ ਫੁੱਲ ਦੇ ਰਹੀ ਹੈ ॥੧॥ 🌷🌷

dastarsirasardar6261

सिंह

New Creator

🌷🌷