Nojoto: Largest Storytelling Platform

ਮਾਂ ਹੇ ਮੇਰੀ ਮਾਂ ! ਤੇਰੇ ਆਪਣੇ ਦੁੱਧ ਵਰਗਾ ਹੀ ਤੇਰਾ ਸੁੱਚ

ਮਾਂ
ਹੇ ਮੇਰੀ ਮਾਂ !
ਤੇਰੇ ਆਪਣੇ ਦੁੱਧ ਵਰਗਾ ਹੀ
ਤੇਰਾ ਸੁੱਚਾ ਹੈ ਨਾਂ
ਜੀਭ ਹੋ ਜਾਏ ਮਾਖਿਓਂ
ਹਾਏ ਨੀ ਤੇਰਾ ਨਾਂ ਲਿਆਂ
ਜੇ ਇਜਾਜ਼ਤ ਦਏਂ ਤਾਂ ਮੈਂ ਇਕ ਵਾਰੀ ਲੈ ਲਵਾਂ
ਮਾਘੀ ਦੀ ਹਾਏ ਸੁੱਚੜੀ
ਸੰਗਰਾਂਦ ਵਰਗਾ ਤੇਰਾ ਨਾਂ
ਮਾਂ ਤਾਂ ਹੁੰਦੀ ਹੈ ਛਾਂ
ਛਾਂ ਕਦੇ ਘਸਦੀ ਤੇ ਨਾ
ਮਾਂ
ਹੇ ਮੇਰੀ ਮਾਂ ! Punjabi shayari Maa
ਮਾਂ
ਹੇ ਮੇਰੀ ਮਾਂ !
ਤੇਰੇ ਆਪਣੇ ਦੁੱਧ ਵਰਗਾ ਹੀ
ਤੇਰਾ ਸੁੱਚਾ ਹੈ ਨਾਂ
ਜੀਭ ਹੋ ਜਾਏ ਮਾਖਿਓਂ
ਹਾਏ ਨੀ ਤੇਰਾ ਨਾਂ ਲਿਆਂ
ਜੇ ਇਜਾਜ਼ਤ ਦਏਂ ਤਾਂ ਮੈਂ ਇਕ ਵਾਰੀ ਲੈ ਲਵਾਂ
ਮਾਘੀ ਦੀ ਹਾਏ ਸੁੱਚੜੀ
ਸੰਗਰਾਂਦ ਵਰਗਾ ਤੇਰਾ ਨਾਂ
ਮਾਂ ਤਾਂ ਹੁੰਦੀ ਹੈ ਛਾਂ
ਛਾਂ ਕਦੇ ਘਸਦੀ ਤੇ ਨਾ
ਮਾਂ
ਹੇ ਮੇਰੀ ਮਾਂ ! Punjabi shayari Maa