ਵਿੱਛੜ ਜਾਣਾ ਕੇਵਲ ਅੰਤ ਤਾਂ ਨਹੀਂ ਹੁੰਦਾ, ਪੱਤ ਦਾ ਫੁੱਟਣਾ ਕੇਵਲ ਬਸੰਤ ਤਾਂ ਨਹੀਂ ਹੁੰਦਾ, ਹੁੰਦਾ ਹੈ ਹੋਣ ਨੂੰ ਤਾਂ ਬਹੁਤ ਕੁੱਝ ਜ਼ਿੰਦਗੀ ਵਿੱਚ, ਜੋ ਦਿੱਖ ਕੇ ਵੀ ਨਹੀਂ ਦਿੱਖਦਾ ਉਹ ਅਨੰਤ ਤਾਂ ਨਹੀਂ ਹੁੰਦਾ। #੧੧੪੫P੧੩੦੨੨੦੨੪ ©Dawinder Mahal ਵਿੱਛੜ ਜਾਣਾ ਕੇਵਲ ਅੰਤ ਤਾਂ ਨਹੀਂ ਹੁੰਦਾ, ਪੱਤ ਦਾ ਫੁੱਟਣਾ ਕੇਵਲ ਬਸੰਤ ਤਾਂ ਨਹੀਂ ਹੁੰਦਾ, ਹੁੰਦਾ ਹੈ ਹੋਣ ਨੂੰ ਤਾਂ ਬਹੁਤ ਕੁੱਝ ਜ਼ਿੰਦਗੀ ਵਿੱਚ, ਜੋ ਦਿੱਖ ਕੇ ਵੀ ਨਹੀਂ ਦਿੱਖਦਾ ਉਹ ਅਨੰਤ ਤਾਂ ਨਹੀਂ ਹੁੰਦਾ। #੧੧੪੫P੧੩੦੨੨੦੨੪ #dawindermahal #dawindermahal_11 #MahalRanbirpurewala #punjabimusically #Poetry #punjbiunipatiala #oldpunjabipoetry #pb11wale #trending