Nojoto: Largest Storytelling Platform

ਮਿਰਗਾਂ ਦੇ ਅੰਦਰ ਹੀ ਕਸਤੂਰੀ ਹੁੰਦੀ ਏ, ਹਰ ਕੰਮ ਲਈ #ਮਿਹਨਤ

ਮਿਰਗਾਂ ਦੇ ਅੰਦਰ ਹੀ ਕਸਤੂਰੀ ਹੁੰਦੀ ਏ,
ਹਰ ਕੰਮ ਲਈ #ਮਿਹਨਤ ਜਰੂਰੀ ਹੁੰਦੀ ਏ...
ਮੋਮਬੱਤੀ ਤੇ ਕਦੇ ਕੜਾਹੇ ਰਿੱਝਦੇ ਨਹੀਂ ਹੁੰਦੇ,
ਸੂਰਜ ਕਦੇ ਵੀ ਕਣੀਆਂ ਦੇ ਵਿੱਚ ਭਿੱਜਦੇ ਨਹੀਂ ਹੁੰਦੇ... #Failure
ਮਿਰਗਾਂ ਦੇ ਅੰਦਰ ਹੀ ਕਸਤੂਰੀ ਹੁੰਦੀ ਏ,
ਹਰ ਕੰਮ ਲਈ #ਮਿਹਨਤ ਜਰੂਰੀ ਹੁੰਦੀ ਏ...
ਮੋਮਬੱਤੀ ਤੇ ਕਦੇ ਕੜਾਹੇ ਰਿੱਝਦੇ ਨਹੀਂ ਹੁੰਦੇ,
ਸੂਰਜ ਕਦੇ ਵੀ ਕਣੀਆਂ ਦੇ ਵਿੱਚ ਭਿੱਜਦੇ ਨਹੀਂ ਹੁੰਦੇ... #Failure