ਕੀ ਪਤਾ ਤੇਰੀ ਕੋਈ ਮਜਬੂਰੀ ਹੋਵੇ … ਤੈਨੂੰ ਬੇਵਫਾ ਕਹੀਏ ਜਰੂਰੀ ਤਾਂ ਨਹੀਂ, ਤੈਨੂੰ ਵੀ ਪਿਆਰ ਕਿਸੇ ਹੋਰ ਨਾਲ ਹੋ ਸਕਦਾ, ਸਿਰਫ ਸਾਡੇ ਨਾਲ ਹੋਵੇ ਜਰੂਰੀ ਤਾਂ ਨਹੀਂ…। ©Sandeeprajput13 #Sa #na