Nojoto: Largest Storytelling Platform

ਇਬਾਦਤ ਕੋਈ ਪੁੱਛੇ ਸਾਥੋਂ ਦਰਦ ਇਨਕਾਰ ਦਾ ਕੀ ਹੁੰਦਾ ਕੋਈ

ਇਬਾਦਤ   ਕੋਈ ਪੁੱਛੇ ਸਾਥੋਂ ਦਰਦ ਇਨਕਾਰ ਦਾ ਕੀ ਹੁੰਦਾ
ਕੋਈ ਪੁੱਛੇ ਸਾਥੋਂ ਰੰਗ ਬਹਾਰ ਦਾ ਕੀ ਹੁੰਦਾ
ਗੁਜ਼ਰ ਜਾਣੀ ਜਿਨ੍ਹਾਂ ਦੀ ਵਿੱਚ ਵਿਛੋੜੇ ਮਰ ਮਰ ਕੇ
ਕੋਈ ਪੁੱਛੇ ਉਨ੍ਹਾਂ ਤੋਂ ਸਾਥ ਯਾਰ ਦਾ ਕੀ ਹੁੰਦਾ
ਅਸੀਂ ਯਾਰ ਨੂੰ ਰੱਬ ਤੇ ਇਸ਼ਕ ਨੂੰ  ਕਹਿ ਬੈਠੇ
ਲੋਕ ਪੁੱਛਣ ਸਾਥੋਂ ਅਸੂਲ ਪਿਆਰ ਦਾ ਕੀ ਹੁੰਦਾ
ਆਪਣੇ ਜਿਸਮ ਵਿੱਚੋਂ ਹਰ ਬੂੰਦ ਲਹੂ ਦੀ ਬਹਾ ਦਈਏ
ਕੋਈ ਪੁੱਛੇ ਜੇ ਸਾਥੋਂ ਹੰਝੂ ਯਾਰ ਦਾ ਕੀ ਹੁੰਦਾ
ਹਰ ਵਾਰ ਸਹਾਂ ਮੈਂ ਓਹਦੇ ਨੈਣਾਂ ਦਾ ਹੱਸ ਕੇ
ਮੈਂ ਕੀ ਜਾਣਾ ਫੱਟ ਤੀਰ ਅਤੇ ਤਲਵਾਰ ਦਾ ਕੀ ਹੁੰਦਾ
ਇਸ਼ਕ ਉਮਰਾਂ ਦਾ ਰੱਚ ਗਿਆ ਜਿਨ੍ਹਾਂ ਦੇ ਹੱਡੀ
ਉਹ ਕੀ ਜਾਨਣ ਪਿਆਰ ਦਿਨ ਦੋ-ਚਾਰ ਦਾ ਕੀ ਹੁੰਦਾ
ਹਰ ਦਿਨ  ਲੰਘਿਆ ਤੇਰੀ ਉਡੀਕ ਵਿੱਚ
ਕੋਈ ਪੁੱਛੇ ਸਾਥੋਂ ਸਵਾਦ ਇੰਤਜ਼ਾਰ ਦਾ ਕੀ ਹੁੰਦਾ 
**ਤੇਰਾ ਦੀਪ ਸੰਧੂ** Parwinder Kaur  lakhpreet Romi Dairy Farm Kundal Ravneet kaur #suman# Baljit Singh

deepsandhu5113

Deep Sandhu

New Creator