Nojoto: Largest Storytelling Platform

ਸਲੋਕ ਮਃ ੫ ॥ ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ

ਸਲੋਕ ਮਃ ੫ ॥ ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥ ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੧॥ {ਪੰਨਾ 522}

ਪਦਅਰਥ: ਕੋਟਿ = ਕ੍ਰੋੜਾਂ। ਅਨਦਿਨੁ = ਹਰ ਰੋਜ਼। ਘਰਿ = ਘਰ ਵਿਚ।

ਅਰਥ: ਜਿਸ ਮਨੁੱਖ ਨੂੰ ਪਰਮਾਤਮਾ ਦਾ ਨਾਮ ਵਿਸਰ ਜਾਂਦਾ ਹੈ ਉਸ ਨੂੰ ਕ੍ਰੋੜਾਂ ਵਿਘਨ ਆ ਘੇਰਦੇ ਹਨ; ਹੇ ਨਾਨਕ! (ਅਜੇਹੇ ਬੰਦੇ) ਹਰ ਰੋਜ਼ ਇਉਂ ਵਿਲਕਦੇ ਹਨ ਜਿਵੇਂ ਸੁੰਞੇ ਘਰਾਂ ਵਿਚ ਕਾਂ ਲੌਂਦਾ ਹੈ (ਪਰ ਓਥੋਂ ਉਸ ਨੂੰ ਮਿਲਦਾ ਕੁਝ ਨਹੀਂ)। ਸਲੋਕ ਮਃ ੫ ॥ ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥ ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੧॥ {ਪੰਨਾ 522}

ਅਰਥ: ਜਿਸ ਮਨੁੱਖ ਨੂੰ ਪਰਮਾਤਮਾ ਦਾ ਨਾਮ ਵਿਸਰ ਜਾਂਦਾ ਹੈ ਉਸ ਨੂੰ ਕ੍ਰੋੜਾਂ ਵਿਘਨ ਆ ਘੇਰਦੇ ਹਨ; ਹੇ ਨਾਨਕ! (ਅਜੇਹੇ ਬੰਦੇ) ਹਰ ਰੋਜ਼ ਇਉਂ ਵਿਲਕਦੇ ਹਨ ਜਿਵੇਂ ਸੁੰਞੇ ਘਰਾਂ ਵਿਚ ਕਾਂ ਲੌਂਦਾ ਹੈ (ਪਰ ਓਥੋਂ ਉਸ ਨੂੰ ਮਿਲਦਾ ਕੁਝ ਨਹੀਂ)।

dastarsirasardar6261

सिंह

New Creator