Nojoto: Largest Storytelling Platform

ਰਾਗੁ ਧਨਾਸਰੀ ਮਹਲਾ ੧ ॥ ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ

ਰਾਗੁ ਧਨਾਸਰੀ ਮਹਲਾ ੧ ॥
ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ  ਮੋਤੀ

ਅਸਮਾਨ ਦੀ ਵੱਡੀ ਥਾਲੀ ਅੰਦਰ ਸੂਰਜ ਤੇ ਚੰਨ ਦੀਵੇ ਹਨ ਅਤੇ ਤਾਰੇ ਆਪਣੇ ਚੱਕਰਾਂ ਸਮੇਤ ਜੜੇ ਹੋਏ ਮੌਤੀ।

ਗਗਨ = ਆਕਾਸ਼। ਗਗਨ ਮੈ = ਗਗਨ ਮਯ, ਆਕਾਸ਼ ਰੂਪ, ਸਾਰਾ ਆਕਾਸ਼। ਰਵਿ = ਸੂਰਜ। ਦੀਪਕ = ਦੀਵੇ। ਜਨਕ = ਜਾਣੋ, ਮਾਨੋ, ਜਿਵੇਂ।ਸਾਰਾ ਆਕਾਸ਼ (ਮਾਨੋ) ਥਾਲ ਹੈ ਤੇ ਸੂਰਜ ਤੇ ਚੰਦ (ਉਸ ਥਾਲ ਵਿਚ) ਦੀਵੇ ਬਣੇ ਹੋਏ ਹਨ। ਤਾਰਿਆਂ ਦੇ ਸਮੂਹ, ਮਾਨੋ, (ਥਾਲ ਵਿਚ) ਮੋਤੀ ਰੱਖੇ ਹੋਏ ਹਨ। 🌷🌷🌷🌷

dastarsirasardar6261

सिंह

New Creator