Nojoto: Largest Storytelling Platform

New preet lari collection Quotes, Status, Photo, Video

Find the Latest Status about preet lari collection from top creators only on Nojoto App. Also find trending photos & videos about, preet lari collection.

Stories related to preet lari collection

ਜ਼ਿੰਦਗੀ ਦੀਆਂ ਪਗ ਡੰਡੀਆਂ@Preet

ਹਸ਼ਰਤ............ @Preet #ਜ਼ਿੰਦਗੀਦੀਆਂਪਗਡੰਡੀਆਂ #ਰੇਤੇਦੇਆਸ਼ਕ

read more
White 
ਹਸ਼ਰਤ............ 

ਉਹ ਮਿੱਟੀ ਨਾਲ ਜੁੜਿਆ ਹੋਇਆ ਏ
ਹਸਰਤ ਏ ਉਸਨੂੰ ਨੂੰ ਮਿਲਣ ਦੀ
ਐ ਖ਼ੁਦਾ ਹਸਰਤ ਏਦਾਂ ਹੀ ਬਰਕਰਾਰ ਰੱਖੀ
 ਮੇਰੇ ਮਿੱਟੀ ਹੋਣ ਤੱਕ.......

©ਜ਼ਿੰਦਗੀ ਦੀਆਂ ਪਗ ਡੰਡੀਆਂ@Preet 
ਹਸ਼ਰਤ............  @Preet
#ਜ਼ਿੰਦਗੀਦੀਆਂਪਗਡੰਡੀਆਂ
#ਰੇਤੇਦੇਆਸ਼ਕ

ਜ਼ਿੰਦਗੀ ਦੀਆਂ ਪਗ ਡੰਡੀਆਂ@Preet

ਰਹੁ-ਰੀਤਾਂ............ @Preet #ਜਿੰਦਗੀਦੀਆਂਪਗਡੰਡੀਆਂ

read more
White ਰਹੁ-ਰੀਤਾਂ............ 


ਉੱਡਦੇ ਬਾਜ਼ਾਂ ਦੀਆਂ ਜਦ ,ਪੈੜਾਂ ਨਾ ਗਈਆ  ਫੜੀਆਂ
ਉਨ੍ਹਾਂ ਧਰਤੀ ਦੀ ਹਿੱਕ ਤੇ, ਰਹੁ-ਰੀਤਾਂ ਘੜੀਆਂ 

ਜੋ ਤੇਰੇ ਤੱਕ ਦਾ ਫ਼ਾਸਲਾ ਤੈਅ ਕਰਨ ਵਿੱਚ ਰੁਕਾਵਟ ਬਣੀਆਂ

ਉਝ ਤਾਂ ਮੇਰੀਆਂ ਕਈ ਪੀੜ੍ਹੀਆਂ, ਲਿਖੀਆਂ ਪੜ੍ਹੀਆਂ
ਇੱਥੇ ਆ ਅੜੀਆ 
ਬਸ ਗਮ ਏ ਏਸੇ ਗਲ ਦਾ, ਇਹ ਏ, ਮੇਰੇ ਆਪਣਿਆਂ ਨੇ ਘੜੀਆਂ 
ਉੱਡਦੇ ਬਾਜ਼ਾਂ ਦੀਆਂ ਜਦ ,ਪੈੜਾਂ ਨਾ ਗਈਆਂ.....................

©ਜ਼ਿੰਦਗੀ ਦੀਆਂ ਪਗ ਡੰਡੀਆਂ@Preet  ਰਹੁ-ਰੀਤਾਂ............ @Preet
#ਜਿੰਦਗੀਦੀਆਂਪਗਡੰਡੀਆਂ

ਜ਼ਿੰਦਗੀ ਦੀਆਂ ਪਗ ਡੰਡੀਆਂ@Preet

ਉੱਡਦੇ ਪਰਿੰਦੇ......... @preet #ਜਿੰਦਗੀਦੀਆਂਪਗਡੰਡੀਆ

read more
ਉੱਡਦੇ ਪਰਿੰਦੇ......... 


ਮੈਂ ਵੀ ਮਹਿਫ਼ਿਲਾ ਦਾ ਹਿੱਸਾ ਹੋਇਆ ਕਰਦਾ ਸੀ
ਫਿਰ ਇੱਕ ਦਿਨ ਸਭ ਚੱਲੇ ਗਏ, ਕੋਈ ਉਗਲੀ ਛੁਡਾ ਕੇ, ਕੋਈ ਉਗਲੀ ਉਠਾ ਕੇ 
ਨਹੀਂ ਗਿਆ ਤਾਂ ਮੇਰਾ ਦਰਦ ਜੋ  ਸਦੀਵੀ ਹੈ
ਮੈਂ ਵੀ ਦੇਖੇ ਸੀ ,ਪਰਿੰਦੇ ਉਡਾ ਕੇ ,
ਉੱਡਦਾ-ਉੱਡਦਾ ਖਾ ਗਿਆ ਨੋਚ-ਨੋਚ
ਉੱਡਦੇ ਦੇ ਮੂੰਹ ਵਿੱਚ ਮਾਸ ਦੀ ਬੋਟੀ ਸੀ
ਕੀ ਆਖਦਾ ਉਸਨੂੰ ਇਹ ਉਹਦੀ ਰੋਟੀ ਸੀ

©ਜ਼ਿੰਦਗੀ ਦੀਆਂ ਪਗ ਡੰਡੀਆਂ@Preet ਉੱਡਦੇ ਪਰਿੰਦੇ......... @preet
#ਜਿੰਦਗੀਦੀਆਂਪਗਡੰਡੀਆ

ਜ਼ਿੰਦਗੀ ਦੀਆਂ ਪਗ ਡੰਡੀਆਂ@Preet

ਇੱਕ ਆਇਆਂ......@Preet #ਜ਼ਿੰਦਗੀਦੀਆਂਪਗਡੰਡੀਆਂ

read more
White ਇੱਕ ਆਇਆਂ.....



ਇੱਕ ਆਇਆਂ ਮੈਨੂੰ ਖੰਡਰ ਬਣਾ ਗਿਆ
ਫਿਰ ਆਇਆਂ ਮੈਨੂੰ ਕੋਈ ਖੰਗਰ ਬਣਾ ਗਿਆ
ਇੱਕ ਆਇਆਂ ਮੈਨੂੰ ਮੰਦਰ ਬਣਾ ਗਿਆ 
ਇੱਕ ਆਇਆਂ ਮੈਨੂੰ ਕਰੀਰ ਬਣਾ ਗਿਆ
ਇੱਕ ਆਇਆਂ ਮੈਨੂੰ ਹੀਰ ਬਣਾ ਗਿਆ
ਮੇਰਾ ਆਪਣਾ ਕੋਈ ਮੈਨੂੰ ਜ਼ਾਲਮ ਦੇ ਭਾਗਾਂ ਦੀ ਲਕੀਰ ਬਣਾ ਗਿਆ 

ਇੱਕ ਆਇਆਂ ਮੈਨੂੰ ਲੀਰ ਬਣਾ ਗਿਆ
ਇੱਕ ਆਇਆਂ ਮੈਨੂੰ ਨੀਰ ਬਣਾ ਗਿਆ
ਦਸਮੇਸ਼ ਪਿਤਾ ਮੈਨੂੰ ਮੈਨੂੰ ਸ਼ਮਸ਼ੀਰ ਬਣਾ ਗਿਆ

©ਜ਼ਿੰਦਗੀ ਦੀਆਂ ਪਗ ਡੰਡੀਆਂ@Preet ਇੱਕ ਆਇਆਂ......@Preet
#ਜ਼ਿੰਦਗੀਦੀਆਂਪਗਡੰਡੀਆਂ

Deepa Tak

Amita collection Jagtpura Jaipur

read more

Kajal kaushik

kkqueen🫅 #saree collection #Tending #ViralVideo

read more

Kajal kaushik

kkqueen🫅 #saree #collection #New

read more
loader
Home
Explore
Events
Notification
Profile