Find the Latest Status about kheh from top creators only on Nojoto App. Also find trending photos & videos about, kheh.
brar saab
ਤੇਰੇ ਨਾਲ ਐ ਅਰਥ ਮੇਰੀ ਜਿੰਦਗੀ ਦੇ ਤੇਰੇ ਬਿਨਾ ਜਿਉਦੀ ਮੈਂ ਲਾਸ਼ ਮਿੱਠੀਏ ਜਨਮ ਲੈ ਕੇ ਸਿਰਫ ਮੇਰੇ ਲਈ ਆਉਣਾ ਸੀ ਤੂੰ ਧਰਤੀ ਤੇ ਇੱਕ ਪਲ ਅੱਖਾਂ ਤੋਂ ਨਾ ਪਾਸੇ ਹੁੰਦੀ ਤੂੰ ਕਾਸ਼ ਮਿੱਠੀਏ ਇਸ ਜਨਮ ਤਾਂ ਇਕੱਠੇ ਅਸੀ ਨਹੀ ਹੋਏ ਮਿਲਾਗੇ ਅਗਲੇ ਜਨਮ ਮੈਨੂੰ ਪੂਰੀ ਆਸ ਮਿੱਠੀਏ ਆਜਾ ਪ੍ਰੀਤ ਆ ਕੇ ਮਿਲਜਾ ਤੂੰ ਮੈਨੂੰ ਖੰਡ ਬਣਕੇ ਕਿਤੇ ਤੇਰਾ ਗੁਰਲਾਲ ਨਾ ਛੱਡ ਜੇ ਸਵਾਸ ਮਿੱਠੀਏ ©brar saab #lovebirds #tere naal aa #jina meri Jane #tu hai meri jindagi da sawal #tu mar vi jave asi #kheh deva
Shamsher Aehno
Puchh Na Kujh Ki Aalam Hunda Dil Di Duniya Sunni Da Mere Khyala De Na Kheh Janda Jad Palla Teri Chuni Da insta : shamsheraehno777 #ਸ਼ਾਇਰੀ
read more