Nojoto: Largest Storytelling Platform

New gurbani quotes on life Quotes, Status, Photo, Video

Find the Latest Status about gurbani quotes on life from top creators only on Nojoto App. Also find trending photos & videos about, gurbani quotes on life.

    LatestPopularVideo

Zindagi Fellings

gurbani quotes #Quotes

read more

Zindagi Fellings

gurbani quotes #Quotes

read more

Roop Singh

gurbani #ਜੀਵਨ

read more

jass

Gurmeet Kaur Khalsa

gurbani #ਗਿਆਨ

read more

Harmeet Singh

Baba Kartarjot Singh Ji Khalsa

gurbani #ਗਿਆਨ

read more

Gurjot Singh

सिंह

#gurbani

read more
ਮਃ ੫ ॥ ਨਾਨਕ ਸਤਿਗੁਰਿ ਭੇਟਿਐ ਪੂਰੀ ਹੋਵੈ ਜੁਗਤਿ ॥ ਹਸੰਦਿਆ ਖੇਲੰਦਿਆ ਪੈਨੰਦਿਆ ਖਾਵੰਦਿਆ ਵਿਚੇ ਹੋਵੈ ਮੁਕਤਿ ॥੨॥ {ਪੰਨਾ 522}

ਪਦਅਰਥ: ਸਤਿਗੁਰਿ = (ਅਧਿਕਰਣ ਕਾਰਕ, ਇਕ-ਵਚਨ)। ਸਤਿਗੁਰਿ ਭੇਟਿਐ = (ਪੂਰਬ ਪੂਰਨ ਕਾਰਦੰਤਕ, Locative Absolute) ਜੇ ਗੁਰੂ ਮਿਲ ਪਏ। ਜੁਗਤਿ = ਜੀਊਣ ਦੀ ਜਾਚ, ਜ਼ਿੰਦਗੀ ਗੁਜ਼ਾਰਨ ਦਾ ਤਰੀਕਾ। ਪੂਰੀ = ਮੁਕੰਮਲ, ਜਿਸ ਵਿਚ ਕੋਈ ਉਕਾਈ ਨਾਹ ਰਹਿ ਜਾਏ। ਵਿਚੇ = ਮਾਇਆ ਵਿਚ ਵਰਤਦਿਆਂ ਹੀ। ਮੁਕਤਿ = ਮਾਇਆ ਦੇ ਬੰਧਨਾਂ ਤੋਂ ਆਜ਼ਾਦੀ।

ਅਰਥ: ਹੇ ਨਾਨਕ! ਜੇ ਸਤਿਗੁਰੂ ਮਿਲ ਪਏ ਤਾਂ ਜੀਊਣ ਦੀ ਠੀਕ ਜਾਚ ਆ ਜਾਂਦੀ ਤੇ ਹੱਸਦਿਆਂ ਖੇਡਦਿਆਂ ਖਾਂਦਿਆਂ ਪਹਿਨਦਿਆਂ (ਭਾਵ, ਦੁਨੀਆ ਦੇ ਸਾਰੇ ਕੰਮ ਕਾਰ ਕਰਦਿਆਂ) ਮਾਇਆ ਵਿਚ ਵਰਤਿਆਂ ਹੀ ਕਾਮਾਦਿਕ ਵਿਕਾਰਾਂ ਤੋਂ ਬਚੇ ਰਹੀਦਾ ਹੈ।੨। #gurbani

Gurvinder Singh

gurbani

read more
loader
Home
Explore
Events
Notification
Profile