tags

New amarpreet kaur Status, Photo, Video

Find the latest Status about amarpreet kaur from top creators only on Nojoto App. Also find trending photos & videos.

  • Latest
  • Video

""

"ਨੂਰ jehde gabru hon shokin qurbaniyan de ona nu jag salam karda aive hi nayi tute pateya nu rukh apne kolo juda karda jhalna painda a aag haneriyan nu aive hi nayi koi phool asmaan ban da thok k chaatti turje heer layi kandeya Te koi aive hi nayi ranjha bhule Shah fakir ban da"

ਨੂਰ jehde gabru hon shokin qurbaniyan de ona nu jag salam karda 
aive hi nayi tute pateya nu rukh apne kolo juda karda 
jhalna painda a aag haneriyan nu aive hi nayi koi phool asmaan ban da 
thok k chaatti turje heer layi kandeya Te koi aive hi nayi ranjha bhule Shah fakir 
ban da

my first Punjabi post ✍️❤#nojotopunjabi#nojoto #nojotohindi #Poetry#story#Quotes#erotica#Music#Video#song#Love#Life#parindey#udaan#honsle#chintiyan#pahad#salam#ranjha#majnu#heer#laila#TikTok#hindishayri#nojotoquotes#nojotopoetry#naam#manzil#asman#kavitagautam#divyajoshi#Aisha#aahnaverma#BinaBabi#achalsharma#chhayayadav#nishiignatius#dikshitagarg#AkashiParmar#aadarshasingh#DeepikaDubey#DeepaRajput#shalijas#HaimiKumari#madhukaur#EshaJoshi#KalavatiKumari#leelawatisharma#smrutirekhadash#parulsharma#

206 Love

""

"ਮੇਰੇ ਪਿਆਰੇ ਦੋਸਤ ਅੱਜ ਤਨਹਾਈ ਵਿੱਚ ਬੈਠਿਆਂ ਪਿਆਰ ਕਹਾਣੀ ਯਾਦ ਆ ਗਈ ਸੰਗ ਉਸ ਦੇ ਬਿਤਾਈ ਮੈਨੂੰ ਸੁਹਾਨੀ ਜ਼ਿੰਦਗਾਨੀ ਯਾਦ ਆ ਗਈ ਜੋ ਛੱਡ ਗਈ ਮੈਨੂੰ ਆਪਣਾ ਬਣਾ ਕੇਨਾ ਜਾਨੇ ਕੀ ਸੀ ਮਜਬੂਰੀ ਅੱਜ ਭੁੱਲੀ ਭੁਲਾਈ ਦੋਸਤੋ ਮੈਨੂੰ ਉਹ ਮਰਜਾਣੀ ਯਾਦ ਆ ਗਈ"

ਮੇਰੇ ਪਿਆਰੇ ਦੋਸਤ ਅੱਜ ਤਨਹਾਈ ਵਿੱਚ ਬੈਠਿਆਂ ਪਿਆਰ        ਕਹਾਣੀ ਯਾਦ ਆ ਗਈ
ਸੰਗ ਉਸ ਦੇ ਬਿਤਾਈ ਮੈਨੂੰ ਸੁਹਾਨੀ ਜ਼ਿੰਦਗਾਨੀ ਯਾਦ ਆ ਗਈ
ਜੋ ਛੱਡ ਗਈ ਮੈਨੂੰ ਆਪਣਾ ਬਣਾ ਕੇਨਾ ਜਾਨੇ ਕੀ ਸੀ ਮਜਬੂਰੀ
ਅੱਜ ਭੁੱਲੀ ਭੁਲਾਈ ਦੋਸਤੋ ਮੈਨੂੰ ਉਹ ਮਰਜਾਣੀ ਯਾਦ ਆ ਗਈ

#mydearfriend @Parwinder Kaur @jasvir kaur sidhu @Simarabhi Kaur @Baljit Singh @manraj kaur @ਕੌਰ ਢਿਲੋਂ

10 Love

""

"ਤੇਰਾ ਹਰ ਗੁਨਾਹ ਮਾਫ ਸੀ… ਸੱਚੋ ਸੱਚ ਦੱਸ ਸੱਜਣਾ, ਜਿਸ ਲਈ ਤੂੰ ਸਾਨੂੰ ਧੋਖਾ ਦਿੱਤਾ…. ਉਹ ਸਾਡੇ ਤੋਂ ਵੀ ਜਿਅਾਦਾ ਖਾਸ ਸੀ ** ਤੇਰਾ ਦੀਪ ਸੰਧੂ **"

ਤੇਰਾ ਹਰ ਗੁਨਾਹ ਮਾਫ ਸੀ…
ਸੱਚੋ ਸੱਚ ਦੱਸ ਸੱਜਣਾ,
ਜਿਸ ਲਈ ਤੂੰ ਸਾਨੂੰ ਧੋਖਾ ਦਿੱਤਾ….
ਉਹ ਸਾਡੇ ਤੋਂ ਵੀ ਜਿਅਾਦਾ ਖਾਸ ਸੀ
                ** ਤੇਰਾ ਦੀਪ ਸੰਧੂ **

Parwinder Kaur Simarabhi Kaur Harman Maan manraj kaur Baljit Singh jasvir kaur sidhu

11 Love

""

"आज दिल को खबर हो गयी है,,,,मोहब्बत एक हसीना से हो गयी है. बड़ी क़ातिल शरारतें है उसकी,,पाकर उसको मेरी हर तन्हाई क़त्ल हो गयी हर मुस्कराहट आबाद हो गयी है।"

आज दिल को खबर हो गयी है,,,,मोहब्बत एक हसीना से हो गयी है.
बड़ी क़ातिल शरारतें है उसकी,,पाकर उसको मेरी हर तन्हाई क़त्ल हो गयी हर मुस्कराहट 
आबाद हो गयी है।

थोड़ा romatic भी हो जायो sad ही पड़ते rahoge kya✍️😂6.1aman

Follow more such stories on @Nojotoapp #writersofinstagram #writeraofindia #shayaris #poetry #quote #wordporn #qotd #igwriters #Nojoto #NojotoApp #wordgasm #wordporn #indianwriters #poetsofindia #stories #storytelling #quoteoftheday #writersofindia #poetrycommunity #igpoets #wordsofwisdom #love #thoughts #igwriterclub
@#suman# Ruchika @Bhupinder Kaur @Nisha khan @varsha swaroop ✍️priyanka Read stories by aman6.1 on Nojoto https://nojoto.com/p

183 Love
4 Share

""

"ਦਿਲ ‘ਚ ਵਸਾ ਕੇ ਕਿਉਂ ਦਿਲੋਂ ਕੱਢ ਗਿਆ ਸੱਜਣਾ ਹੱਥ ਫੜ ਕੇ ਸਾਡਾ ਕਿਉਂ ਛੱਡ ਗਿਆ ਸੱਜਣਾ..!! ਜੇ ਦੇਣਾ ਹੀ ਨਹੀਂ ਸੀ ਸਾਥ ਮੇਰਾ ਕਿਉਂ ਸੁਪਨੇ ਇਕੱਠੇ ਰਹਿਣ ਦੇ ਦਿਖਾਏ ਸੀ ਤੇਰਾ ਮੇਰੇ ਨਾਲ ਰਹਿਣਾ ਤੇ ਸਿਰਫ਼ ਵਕ਼ਤ ਬਿਤਾਉਣਾ ਸੀ..,, ਸਾਡਾ ਕੀ..?? ਜੋ ਤੇਰੀ ਖ਼ਾਤਿਰ ਆਪਣੇ ਛੱਡ ਆਏ ਸੀ..!! ਤੈਨੂੰ ਪਿਆਰ ਸਿਰਫ਼ ਇੱਕ ਖੇਡ ਜਿਹਾ ਲਗਦਾ ਏ ਦਿਲ ਚੱਕੋ ਕਿਸੇ ਦਾ ਤੇ ਜਜ਼ਬਾਤਾਂ ਦਾ ਮਜ਼ਾਕ ਬਣਾ ਦੋ ਕੋਮਲ ਅੱਖੀਆਂ ਨੂੰ ਰੋਨਿਆਂ ਨਾਲ ਭਰ ਕੇ ਪਾਗਲ ਕਹਿ ਕੇ ਅਗਲੇ ਨੂੰ ਖ਼ਾਕ ਬਣਾ ਦੋ..!! ਜ਼ਿੰਦਗੀ ਲੁਟਾ ਦਿੰਦੇ ਤੇਰੀ ਸੌਂਹ ਤੇਰੇ ‘ਤੇ ਜੇ ਤੈਨੂੰ ਦਰਦ ਹੁੰਦਾ ਕਦੇ ਮੇਰੇ ਰੋਣ ਨਾਲ ਪਰ ਗਲਤੀ ਸਾਡੀ ਵੀ ਅਸੀਂ ਫਿਰ ਕਿਵੇਂ ਮੰਨ ਲੈਂਦੇ ਜੱਦ ਤੈਨੂੰ ਫ਼ਰਕ ਹੀ ਨਹੀਂ ਪਿਆ ਸਾਡੇ ਹੋਣ ਨਾ ਹੋਣ ਨਾਲ..!! ਅੱਜ ਤੇਰੇ ਲਈ ਮੈਂ ਕੁੱਝ ਖ਼ਾਸ ਨਹੀਂ ਉਹ ਵੀ ਦੀਨ ਸੀ ਜਦ ਮੈਨੂੰ ਦੇਖਣਾ ਤੇਰੇ ਲਈ ਬੰਦਗੀ ਸੀ ਤੇਰੇ ਲਈ ਤਾਂ ਇਹ ਬਸ ਪਲਾਂ ਦੀ ਖੇਡ ਸੀ ਪਰ ਮੇਰੇ ਲਈ ਤਾਂ ਸੱਜਣਾ ਇਹ ਪੂਰੀ ਜ਼ਿੰਦਗੀ ਸੀ..!! ਸੁਣਿਆ ਸੀ ਮੈਂ ਪਿਆਰ ਸੱਚੇ ਨਸੀਬ ਨਹੀਂ ਹੁੰਦੇ ਅੱਜ ਦੇਖਿਆ ਏ ਪਿਆਰ ਦੇ ਨਾਮ ਤੇ ਧੋਖੇ ਹੁੰਦੇ ਨੇ ਕੋਈ ਵਿਰਲਾ ਹੀ ਜਾਣੇ ਇਸ ਪਿਆਰ ਦੀ ਤੜਫ਼ ਨੂੰ ਇਸ਼ਕ ਦੇ ਦਰਦ ਅਨੋਖੇ….ਬਹੁਤ ਅਨੋਖੇ ਹੁੰਦੇ ਨੇ..!! ☆☆☆ਤੇਰਾ ਦੀਪ ਸੰਧੂ☆☆☆"

ਦਿਲ ‘ਚ ਵਸਾ ਕੇ ਕਿਉਂ ਦਿਲੋਂ ਕੱਢ ਗਿਆ ਸੱਜਣਾ
ਹੱਥ ਫੜ ਕੇ ਸਾਡਾ ਕਿਉਂ ਛੱਡ ਗਿਆ ਸੱਜਣਾ..!!
ਜੇ ਦੇਣਾ ਹੀ ਨਹੀਂ ਸੀ ਸਾਥ ਮੇਰਾ ਕਿਉਂ ਸੁਪਨੇ ਇਕੱਠੇ ਰਹਿਣ ਦੇ ਦਿਖਾਏ ਸੀ
ਤੇਰਾ ਮੇਰੇ ਨਾਲ ਰਹਿਣਾ ਤੇ ਸਿਰਫ਼ ਵਕ਼ਤ ਬਿਤਾਉਣਾ ਸੀ..,,
ਸਾਡਾ ਕੀ..?? ਜੋ ਤੇਰੀ ਖ਼ਾਤਿਰ ਆਪਣੇ ਛੱਡ ਆਏ ਸੀ..!!
ਤੈਨੂੰ ਪਿਆਰ ਸਿਰਫ਼ ਇੱਕ ਖੇਡ ਜਿਹਾ ਲਗਦਾ ਏ
ਦਿਲ ਚੱਕੋ ਕਿਸੇ ਦਾ ਤੇ ਜਜ਼ਬਾਤਾਂ ਦਾ ਮਜ਼ਾਕ ਬਣਾ ਦੋ
ਕੋਮਲ ਅੱਖੀਆਂ ਨੂੰ ਰੋਨਿਆਂ ਨਾਲ ਭਰ ਕੇ ਪਾਗਲ ਕਹਿ ਕੇ ਅਗਲੇ ਨੂੰ ਖ਼ਾਕ ਬਣਾ ਦੋ..!!
ਜ਼ਿੰਦਗੀ ਲੁਟਾ ਦਿੰਦੇ ਤੇਰੀ ਸੌਂਹ ਤੇਰੇ ‘ਤੇ
ਜੇ ਤੈਨੂੰ ਦਰਦ ਹੁੰਦਾ ਕਦੇ ਮੇਰੇ ਰੋਣ ਨਾਲ
ਪਰ ਗਲਤੀ ਸਾਡੀ ਵੀ ਅਸੀਂ ਫਿਰ ਕਿਵੇਂ ਮੰਨ ਲੈਂਦੇ
ਜੱਦ ਤੈਨੂੰ ਫ਼ਰਕ ਹੀ ਨਹੀਂ ਪਿਆ ਸਾਡੇ ਹੋਣ ਨਾ ਹੋਣ ਨਾਲ..!!
ਅੱਜ ਤੇਰੇ ਲਈ ਮੈਂ ਕੁੱਝ ਖ਼ਾਸ ਨਹੀਂ
ਉਹ ਵੀ ਦੀਨ ਸੀ ਜਦ ਮੈਨੂੰ ਦੇਖਣਾ ਤੇਰੇ ਲਈ ਬੰਦਗੀ ਸੀ
ਤੇਰੇ ਲਈ ਤਾਂ ਇਹ ਬਸ ਪਲਾਂ ਦੀ ਖੇਡ ਸੀ
ਪਰ ਮੇਰੇ ਲਈ ਤਾਂ ਸੱਜਣਾ ਇਹ ਪੂਰੀ ਜ਼ਿੰਦਗੀ ਸੀ..!!
ਸੁਣਿਆ ਸੀ ਮੈਂ ਪਿਆਰ ਸੱਚੇ ਨਸੀਬ ਨਹੀਂ ਹੁੰਦੇ
ਅੱਜ ਦੇਖਿਆ ਏ ਪਿਆਰ ਦੇ ਨਾਮ ਤੇ ਧੋਖੇ ਹੁੰਦੇ ਨੇ
ਕੋਈ ਵਿਰਲਾ ਹੀ ਜਾਣੇ ਇਸ ਪਿਆਰ ਦੀ ਤੜਫ਼ ਨੂੰ
ਇਸ਼ਕ ਦੇ ਦਰਦ ਅਨੋਖੇ….ਬਹੁਤ ਅਨੋਖੇ ਹੁੰਦੇ ਨੇ..!!

                                 ☆☆☆ਤੇਰਾ ਦੀਪ ਸੰਧੂ☆☆☆

ਹਰਫ਼ ਦਾਨਗੜੵੀਆ @jasvir kaur sidhu @Jasvinder kaur Mansa @Simarabhi Kaur @manraj kaur Jagraj Sandhu

12 Love