Find the Best ਹਾਂ Shayari, Status, Quotes from top creators only on Nojoto App. Also find trending photos & videos about
ਮਨਦੀਪ ਛੀਨਾ
ਅਕਸਰ! ਕਈ ਵਾਰ ਅਸੀਂ☝ 💁ਇਨਸਾਨ ਨੂੰ ਸਮਝਣ ਚ, ਹੀ ਗ਼ਲਤੀ ਕਰ ਬੈਠਦੇ ਹਾਂ। ਤੇ ਜਦੋਂ ਸਾਨੂੰ ਸਮਝ ਆਉਂਦੀ ਹੈ। ਉਦੋਂ! ਵਕਤ ਹੀ ਨਿਕਲ ਜਾਂਦੈ। ©ਮਨਦੀਪ ਛੀਨਾ #ਅਕਸਰ#ਗ਼ਲਤੀ #ਕਰਦੇ #ਹਾਂ#ਇਨਸਾਨ#ਨੂੰ #ਸਮਝਣ#ਚ । #we
RANA KHUMAN
RANA KHUMAN
RANA KHUMAN
Deep Pardeep
ਅਸੀਂ ਤਿੜਕੇ ਸ਼ੀਸ਼ੇ ਹਾਂ,, ਸਾਨੂੰ ਗਲ ਨਾਲ ਲਾਵੀਂ ਨਾਂ... ਐਵੇਂ ਹੱਥ ਵਡਾਲੇਗੀਂ,, ਸਾਨੂੰ ਹੱਥ ਵੀਂ ਲਾਵੀਂ ਨਾ.... ਅਸੀਂ ਤਿੜਕੇ ਸ਼ੀਸ਼ੇ ਹਾਂ.... #ਦੀਪ_ਪ੍ਰਦੀਪ✍️ #ਤਿੜਕੇ #ਸ਼ੀਸ਼ੇ #ਹਾਂ Follow me on instagram for more quotes: #_deep__pardeep
ਮਾਹੀ ਢਿੱਲੋ
ਇਹ ਲੋਕ ਛੋਟੀ ਜਿਹੀ ਜਿੰਦਗੀ ਵਿੱਚ ਕਈ ਵਾਰ ਬਦਲਦੇ ਵੇਖੇ ਮੈਂ । ਜਿਵੇ ਇੱਕੋ ਹੱਥ 'ਚ ਨਿੱਤ ਨਵੇਂ ਅਖਬਾਰ ਬਦਲਦੇ ਵੇਖੇ ਮੈਂ । ਕੰਨ ਲਾ ਕੇ ਸੁਣਿਓ ਗੱਲ ਮੇਰੀ ਮੈਂ ਥੋਡੇ ਭਲੇ ਦੀ ਕਹਿੰਦਾ ਹਾਂ ਇਹ ਕਹਿਣ ਵਾਲੇ ਪਰਚਾਰਕ ਨਿੱਤ ਪਰਚਾਰ ਬਦਲਦੇ ਵੇਖੇ ਮੈਂ। ਜੋ ਤਿੰਨਾਂ ਵਿੱਚ ਨਾ ਤੇਰਾਂ ਵਿੱਚ ਜੀਹਨੂੰ ਘਰ ਵਿੱਚ ਕੋਈ ਪੁੱਛਦਾ ਨੀ, ਉਹ ਗੱਲੀਂ ਬਾਤੀਂ ਇੰਡੀਆ ਦੀ ਸਰਕਾਰ ਬਦਲਦੇ ਵੇਖੇ ਮੈਂ । ਸਭ ਰਿਸ਼ਤੇ ਨਾਤੇ ਪੈਸੇ ਦੇ ਜੇ ਪੈਸਾ ਹੈ ਤਾਂ ਰਿਸ਼ਤੇ ਨੇ , ਗਿਆ ਪੈਸਾ ਤੇ ਫਿਰ ਰਿਸ਼ਤਿਆਂ ਦੇ ਸੰਸਾਰ ਬਦਲਦੇ ਵੇਖੇ ਮੈਂ। ਇੱਕ ਮਣਕਾ ਇੱਕ ਥਾਂ ਯਾਰੀ ਦਾ ਕਈ ਹਾਰ ਪਰੋਈ ਫਿਰਦੇ ਨੇ, ਜਦ ਗਿਣਤੀ ਵਧ ਜਾਏ ਯਾਰਾਂ ਦੀ ਫਿਰ ਹਾਰ ਬਦਲਦੇ ਵੇਖੇ ਮੈਂ। ਫੋਟੋ ਖਿੱਚਵਾ ਕੇ ਸੱਜਣਾਂ ਦੀ ਜੋ ਗਲ ਵਿੱਚ ਪਾ ਕੇ ਰੱਖਦੇ ਸੀ, ਕੁਝ ਦਿਨ ਬਦਲੇ ਕੁਝ ਦਿਲ ਬਦਲੇ ਦਿਲਦਾਰ ਬਦਲਦੇ ਵੇਖੇ ਮੈਂ। ਜੋ ਕਹਿੰਦੇ ਸਨ ਤੂੰ ਜਾਨ ਮੇਰੀ ਤੈਨੂੰ ਜਾਨੋ ਵਧਕੇ ਚਾਹੁੰਦੇ ਹਾਂ, ਜਦ ਜਾਨ ਕੜੱਕੀ ਵਿੱਚ ਫਸਦੀ ਉਹ ਪਿਆਰ ਬਦਲਦੇ ਵੇਖੇ ਮੈਂ। ਜੋ ਕਹਿਣ ਦੁਨਿਆ ਛੱਡ ਦਿਆਂਗੇ, ਪਰ ਮਾਹੀ ਨੂੰ ਛੱਡ ਸਕਦੇ ਨਹੀ, ਜਦ ਵਖ਼ਤ ਪਿਆ ਤਾਂ ਐਸੇ ਜਿਗਰੀ ਯਾਰ ਬਦਲਦੇ ਵੇਖੇ ਮੈਂ।। ਮਾਹੀ ਪਰੀਤ ਇਹ ਲੋਕ ਛੋਟੀ ਜਿਹੀ ਜਿੰਦਗੀ ਵਿੱਚ ਕਈ ਵਾਰ ਬਦਲਦੇ ਵੇਖੇ ਮੈਂ । ਜਿਵੇ ਇੱਕੋ ਹੱਥ 'ਚ ਨਿੱਤ ਨਵੇਂ ਅਖਬਾਰ ਬਦਲਦੇ ਵੇਖੇ ਮੈਂ । ਕੰਨ ਲਾ ਕੇ ਸੁਣਿਓ ਗੱਲ ਮੇਰੀ ਮੈਂ ਥੋਡੇ ਭਲੇ ਦੀ ਕਹਿੰਦਾ ਹਾਂ ਇਹ ਕਹਿਣ ਵਾਲੇ ਪਰਚਾਰਕ ਨਿੱਤ ਪਰਚਾਰ ਬਦਲਦੇ ਵੇਖੇ ਮੈਂ। ਜੋ ਤਿੰਨਾਂ ਵਿੱਚ ਨਾ ਤੇਰਾਂ ਵਿੱਚ ਜੀਹਨੂੰ ਘਰ ਵਿੱਚ ਕੋਈ ਪੁੱਛਦਾ ਨੀ, ਉਹ ਗੱਲੀਂ ਬਾਤੀਂ ਇੰਡੀਆ ਦੀ ਸਰਕਾਰ ਬਦਲਦੇ ਵੇਖੇ ਮੈਂ । ਸਭ ਰਿਸ਼ਤੇ ਨਾਤੇ ਪੈਸੇ ਦੇ ਜੇ ਪੈਸਾ ਹੈ ਤਾਂ ਰਿਸ਼ਤੇ ਨੇ , ਗਿਆ ਪੈਸਾ ਤੇ ਫਿਰ ਰਿਸ਼ਤਿਆਂ ਦੇ ਸੰਸਾਰ ਬਦਲਦੇ ਵੇਖੇ ਮੈਂ।
Sawinder Singh Shavi
ਅੱਧੀ ਰਾਤ ਮੈ ਰਾਤਾਂ ਨੂੰ ਕਿਸ ਨੂੰ ਪੁਕਾਰਦਾਂ ਹਾਂ ਲੱਗਦਾ ਹੈ ਆਪਣੇ ਮੁੱਖ ਤੋਂ ਮਿੱਟੀ ਉੱਤਾਰਦਾਂ ਹਾਂ । ਸ਼ਵਿੰਦਰ ਸ਼ਵੀ ਸ਼ੇਅਰ