Nojoto: Largest Storytelling Platform

Best ਨਿੱਤ Shayari, Status, Quotes, Stories

Find the Best ਨਿੱਤ Shayari, Status, Quotes from top creators only on Nojoto App. Also find trending photos & videos about ਨਿੱਤਰਿਆ meaning in punjabi, ਨਿੱਤ ਦੇ, ਨਿੱਤ ਦਿਨ, ਨਿੱਤ ਨਵੇਂ, ਨਿੱਤ,

  • 4 Followers
  • 5 Stories
    PopularLatestVideo

Harry Saggu jodhewaliya

ਸੌਦਾ  ਸੱਦਿਆ ਤੋ ਸੁੱਤਾ ਰਿਹਾ ਬਦਲ ਬਦਲ ਟਿਕਾਣੇ #harry#ਨਿੱਤ ਉੱਠ ਪੈੜ ਲਵਧਾ ਰਿਹਾ ਕਿ ਕੋਈ ਅਰਸ਼ੋ ਪਰੀ ਆਵੇ! ਜਿਸਮਾਂ ਨਾਲੋ ਪੁੱਖ ਨਹੀਂ ਮਿਟਦੀ  ਖੁਦਾ ਐਸਾ ਖੇਲ ਰਚਾਵੇ! ਜਾਂ ਸੁਤੀਆ ਰਹਿਜਾ! ਜਾਂ ਫਿਰ ਸਾਡੇ ਦਿਲ ਚ ਤੀਰ ਚਲਾਵੇ!!! 








                  
                   ✍️ ਹੈਰੀ ਸਾਗੂ ਜੋਧੇਵਾਲਿਆ #harrysaggujodhewaliya#jaani#bprak#sukhi#ammyvirk#ਕਰਨੌਜਲਾ#preetharpal#veetbaljeet#saidshayaripunjabi#

Mandla_luv

#ਨਿੱਤ #ਠੋਕਰ #ਰੁਸਵਾਈ #ਮੁਹਬਤ #ਰਾਸ

read more
ਨਿੱਤ ਨਵੀ ਠੋਕਰ
ਨਿੱਤ ਨਵੀ ਰੁਸਵਾਈ
ਆਹ ਚੱਕ ਅਪਣੀ ਮੁਹਬਤ
ਸਾਨੂੰ ਜਮਾਂ ਰਾਸ ਨਾ ਆਈ #ਨਿੱਤ #ਠੋਕਰ #ਰੁਸਵਾਈ
#ਮੁਹਬਤ #ਰਾਸ

ਮਾਹੀ ਢਿੱਲੋ

ਇਹ ਲੋਕ ਛੋਟੀ ਜਿਹੀ ਜਿੰਦਗੀ ਵਿੱਚ ਕਈ ਵਾਰ ਬਦਲਦੇ ਵੇਖੇ ਮੈਂ । ਜਿਵੇ ਇੱਕੋ ਹੱਥ 'ਚ ਨਿੱਤ ਨਵੇਂ ਅਖਬਾਰ ਬਦਲਦੇ ਵੇਖੇ ਮੈਂ । ਕੰਨ ਲਾ ਕੇ ਸੁਣਿਓ ਗੱਲ ਮੇਰੀ ਮੈਂ ਥੋਡੇ ਭਲੇ ਦੀ ਕਹਿੰਦਾ ਹਾਂ ਇਹ ਕਹਿਣ ਵਾਲੇ ਪਰਚਾਰਕ ਨਿੱਤ ਪਰਚਾਰ ਬਦਲਦੇ ਵੇਖੇ ਮੈਂ। ਜੋ ਤਿੰਨਾਂ ਵਿੱਚ ਨਾ ਤੇਰਾਂ ਵਿੱਚ ਜੀਹਨੂੰ ਘਰ ਵਿੱਚ ਕੋਈ ਪੁੱਛਦਾ ਨੀ, ਉਹ ਗੱਲੀਂ ਬਾਤੀਂ ਇੰਡੀਆ ਦੀ ਸਰਕਾਰ ਬਦਲਦੇ ਵੇਖੇ ਮੈਂ । ਸਭ ਰਿਸ਼ਤੇ ਨਾਤੇ ਪੈਸੇ ਦੇ ਜੇ ਪੈਸਾ ਹੈ ਤਾਂ ਰਿਸ਼ਤੇ ਨੇ , ਗਿਆ ਪੈਸਾ ਤੇ ਫਿਰ ਰਿਸ਼ਤਿਆਂ ਦੇ ਸੰਸਾਰ ਬਦਲਦੇ ਵੇਖੇ ਮੈਂ। #ਕਲਮਾਂ

read more
ਇਹ ਲੋਕ ਛੋਟੀ ਜਿਹੀ ਜਿੰਦਗੀ ਵਿੱਚ ਕਈ ਵਾਰ ਬਦਲਦੇ ਵੇਖੇ ਮੈਂ ।
ਜਿਵੇ ਇੱਕੋ ਹੱਥ 'ਚ ਨਿੱਤ ਨਵੇਂ ਅਖਬਾਰ ਬਦਲਦੇ ਵੇਖੇ ਮੈਂ ।
ਕੰਨ ਲਾ ਕੇ ਸੁਣਿਓ ਗੱਲ ਮੇਰੀ ਮੈਂ ਥੋਡੇ ਭਲੇ ਦੀ ਕਹਿੰਦਾ ਹਾਂ
ਇਹ ਕਹਿਣ ਵਾਲੇ ਪਰਚਾਰਕ ਨਿੱਤ ਪਰਚਾਰ ਬਦਲਦੇ ਵੇਖੇ ਮੈਂ।
ਜੋ ਤਿੰਨਾਂ ਵਿੱਚ ਨਾ ਤੇਰਾਂ ਵਿੱਚ ਜੀਹਨੂੰ ਘਰ ਵਿੱਚ ਕੋਈ ਪੁੱਛਦਾ ਨੀ,
ਉਹ ਗੱਲੀਂ ਬਾਤੀਂ ਇੰਡੀਆ ਦੀ ਸਰਕਾਰ ਬਦਲਦੇ ਵੇਖੇ ਮੈਂ ।
ਸਭ ਰਿਸ਼ਤੇ ਨਾਤੇ ਪੈਸੇ ਦੇ ਜੇ ਪੈਸਾ ਹੈ ਤਾਂ ਰਿਸ਼ਤੇ ਨੇ ,
ਗਿਆ ਪੈਸਾ ਤੇ ਫਿਰ ਰਿਸ਼ਤਿਆਂ ਦੇ ਸੰਸਾਰ ਬਦਲਦੇ ਵੇਖੇ ਮੈਂ।
ਇੱਕ ਮਣਕਾ ਇੱਕ ਥਾਂ ਯਾਰੀ ਦਾ ਕਈ ਹਾਰ ਪਰੋਈ ਫਿਰਦੇ ਨੇ,
ਜਦ ਗਿਣਤੀ ਵਧ ਜਾਏ ਯਾਰਾਂ ਦੀ ਫਿਰ ਹਾਰ ਬਦਲਦੇ ਵੇਖੇ ਮੈਂ।
ਫੋਟੋ ਖਿੱਚਵਾ ਕੇ ਸੱਜਣਾਂ ਦੀ ਜੋ ਗਲ ਵਿੱਚ ਪਾ ਕੇ ਰੱਖਦੇ ਸੀ,
ਕੁਝ ਦਿਨ ਬਦਲੇ ਕੁਝ ਦਿਲ ਬਦਲੇ ਦਿਲਦਾਰ ਬਦਲਦੇ ਵੇਖੇ ਮੈਂ।
ਜੋ ਕਹਿੰਦੇ ਸਨ ਤੂੰ ਜਾਨ ਮੇਰੀ ਤੈਨੂੰ ਜਾਨੋ ਵਧਕੇ ਚਾਹੁੰਦੇ ਹਾਂ,
ਜਦ ਜਾਨ ਕੜੱਕੀ ਵਿੱਚ ਫਸਦੀ ਉਹ ਪਿਆਰ ਬਦਲਦੇ ਵੇਖੇ ਮੈਂ।
ਜੋ ਕਹਿਣ ਦੁਨਿਆ ਛੱਡ ਦਿਆਂਗੇ, ਪਰ ਮਾਹੀ ਨੂੰ ਛੱਡ ਸਕਦੇ ਨਹੀ,
ਜਦ ਵਖ਼ਤ ਪਿਆ ਤਾਂ ਐਸੇ ਜਿਗਰੀ ਯਾਰ ਬਦਲਦੇ ਵੇਖੇ ਮੈਂ।।
ਮਾਹੀ ਪਰੀਤ ਇਹ ਲੋਕ ਛੋਟੀ ਜਿਹੀ ਜਿੰਦਗੀ ਵਿੱਚ ਕਈ ਵਾਰ ਬਦਲਦੇ ਵੇਖੇ ਮੈਂ ।
ਜਿਵੇ ਇੱਕੋ ਹੱਥ 'ਚ ਨਿੱਤ ਨਵੇਂ ਅਖਬਾਰ ਬਦਲਦੇ ਵੇਖੇ ਮੈਂ ।
ਕੰਨ ਲਾ ਕੇ ਸੁਣਿਓ ਗੱਲ ਮੇਰੀ ਮੈਂ ਥੋਡੇ ਭਲੇ ਦੀ ਕਹਿੰਦਾ ਹਾਂ
ਇਹ ਕਹਿਣ ਵਾਲੇ ਪਰਚਾਰਕ ਨਿੱਤ ਪਰਚਾਰ ਬਦਲਦੇ ਵੇਖੇ ਮੈਂ।
ਜੋ ਤਿੰਨਾਂ ਵਿੱਚ ਨਾ ਤੇਰਾਂ ਵਿੱਚ ਜੀਹਨੂੰ ਘਰ ਵਿੱਚ ਕੋਈ ਪੁੱਛਦਾ ਨੀ,
ਉਹ ਗੱਲੀਂ ਬਾਤੀਂ ਇੰਡੀਆ ਦੀ ਸਰਕਾਰ ਬਦਲਦੇ ਵੇਖੇ ਮੈਂ ।
ਸਭ ਰਿਸ਼ਤੇ ਨਾਤੇ ਪੈਸੇ ਦੇ ਜੇ ਪੈਸਾ ਹੈ ਤਾਂ ਰਿਸ਼ਤੇ ਨੇ ,
ਗਿਆ ਪੈਸਾ ਤੇ ਫਿਰ ਰਿਸ਼ਤਿਆਂ ਦੇ ਸੰਸਾਰ ਬਦਲਦੇ ਵੇਖੇ ਮੈਂ।


About Nojoto   |   Team Nojoto   |   Contact Us
Creator Monetization   |   Creator Academy   |  Get Famous & Awards   |   Leaderboard
Terms & Conditions  |  Privacy Policy   |  Purchase & Payment Policy   |  Guidelines   |  DMCA Policy   |  Directory   |  Bug Bounty Program
© NJT Network Private Limited

Follow us on social media:

For Best Experience, Download Nojoto

Home
Explore
Events
Notification
Profile